25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਵਿਧਾਇਕ ਨੇ ਪਿੰਡ ਭੋਖੜਾ ਦੇ ਵਸਨੀਕਾਂ ਨੂੰ ਲਾਲ ਲਕੀਰ ਵਾਲੇ ਮਕਾਨਾਂ ਦੇ ਕਾਰਡ ਵੰਡੇ

ਗੋਨਿਆਣਾ, 24 ਅਕਤੂਬਰ (ਲਛਮਣ ਦਾਸ ਗਰਗ)-ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵਿਧਾਇਕ ਮਾਸਟਰ ਜਗਸੀਰ ਸਿੰਘ ਵਲੋਂ ਅੱਜ ਪਿੰਡ ਭੋਖੜਾ ਵਿਚ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੇ ਕਾਰਡ ਪਿੰਡ ਦੇ ਵਸਨੀਕਾਂ ਨੂੰ ਤਕਸੀਮ ਕੀਤੇ ਗਏ। ਇਸ ਸਮੇਂ ਉਨ੍ਹਾਂ ਦੇ ਨਾਲ ਬਲਕਾਰ ਸਿੰਘ ਭੋਖੜਾ ਚੇਅਰਮੈਨ ਮਾਰਕੀਟ ਕਮੇਟੀ ਗੋਨਿਆਣਾ, ਸੁਖਪ੍ਰੀਤ ਕੌਰ ਸਰਪੰਚ, ਜਗਵੀਰ ਸਿੰਘ ਸਾਬਕਾ ਸਰਪੰਚ, ਰਛਪਾਲ ਸਿੰਘ ਪ੍ਰਧਾਨ, ਬੇਅੰਤ ਸਿੰਘ ਨੋਨੀ ਬਲਾਕ ਪ੍ਰਧਾਨ ਕਿਸਾਨ ਵਿੰਗ, ਗੁਰਪ੍ਰੀਤ ਸਿੰਘ, ਰੌਸ਼ਨ ਸਿੰਘ, ਬਲਕਰਨ ਸਿੰਘ ਅਤੇ ਗੁਰਜੰਟ ਸਿੰਘ ਸਾਰੇ ਪੰਚ, ਸਰਬਜੀਤ ਸਿੰਘ, ਹਰਚੇਤ ਸਿੰਘ, ਗੁਰਦੀਪ ਸਿੰਘ, ਹੈਪੀ ਸਿੰਘ ਕੋਠੇ ਨੱਥਾ ਸਿੰਘ ਵਾਲੇ ਅਤੇ ਹੋਰ ਵਲੰਟੀਅਰ ਹਾਜ਼ਰ ਸਨ।

ਅਜੀਤ ਡੈਸਕ 25-10-2026

ਪਿਛਲੀ ਖ਼ਬਰ ਸਿਹਤ ਬੀਮਾ ਕਾਰਡਾਂ ਦੀ ਵੰਡ ਲਈ 25 ਤੇ 26 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ ਅਗਲੀ ਖ਼ਬਰ ਦਾਣਾ ਮੰਡੀਆਂ ਵਿਚੋਂ ਮੰਡੀ ਬੋਰਡ ਨੁਮਾਇੰਦਿਆਂ ਦੇ ਨਾਂਅ ’ਤੇ ਖੱਜਲ-ਖੁਆਰੀ ਰੋਕਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।