17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਮਾਨਸਾ ਵਿਖੇ ਪਲੇਸਮੈਂਟ ਕੈਂਪ ਅੱਜ

ਮਾਨਸਾ, 17 ਨਵੰਬਰ (ਵਿ. ਪ੍ਰਤੀ.)

ਅਜੀਤ ਡੈਸਕ 18-11-2026
ਮਾਨਸਾ, 17 ਨਵੰਬਰ (ਵਿ.ਪ੍ਰਤੀ.)- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਲੋਂ ਲੜਕੇ-ਲੜਕੀਆਂ ਲਈ 18 ਨਵੰਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਪਰਮਜੀਤ ਕੌਰ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਐਕਸਿਜ਼ ਬੈਂਕ, ਆਈ. ਸੀ. ਆਈ.ਸੀ.ਆਈ. ਬੈਂਕ ਅਤੇ ਐਨ.ਆਈ.ਆਈ.ਟੀ. ਵਲੋਂ ਕੈਂਪ ਦੌਰਾਨ ਵੱਖ-ਵੱਖ ਅਸਾਮੀਆਂ ਲਈ ਗਰੈਜੂਏਸ਼ਨ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਜ਼ਰੂਰੀ ਦਸਤਾਵੇਜ਼ ਲੈ ਕੇ ਮਿਲ ਸਕਦੇ ਹਨ।
ਪਿਛਲੀ ਖ਼ਬਰ ਹਰਸਿਮਰਨ ਸਿੰਘ ਨੇ ਨਾਇਬ ਤਹਿਸੀਲਦਾਰ ਬੁਢਲਾਡਾ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਗਿਆਨ ਸਰੋਵਰ ਸਕੂਲ ਫੱਤਾ ਮਾਲੋਕਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਫੇਰਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।