27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਹੈਲਪਰ-ਕਮ-ਆਪਰੇਟਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਅੱਜ

ਮਾਨਸਾ, 26 ਨਵੰਬਰ (ਵਿ. ਪ੍ਰਤੀ)- ਕੰਗਾਰੂ ਇੰਡਸਟਰੀ ਲਿਮਟਿਡ ਵਲੋਂ ਹੈਲਪਰ-ਕਮ-ਅਪਰੇਟਰ ਦੀ ਭਰਤੀ ਲਈ ਪਲੇਸਮੈਂਟ ਕੈਂਪ 27 ਨਵੰਬਰ ਨੂੰ ਸਥਾਨਕ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਲਗਾਇਆ ਜਾ ਰਿਹਾ ਹੈ।

ਅਜੀਤ ਡੈਸਕ 27-11-2026
ਮਾਨਸਾ, 26 ਨਵੰਬਰ (ਵਿ.ਪ੍ਰਤੀ)- ਕੰਗਾਰੂ ਇੰਡਸਟਰੀ ਲਿਮਟਿਡ ਵਲੋਂ ਹੈਲਪਰ-ਕਮ-ਅਪਰੇਟਰ ਦੀ ਭਰਤੀ ਲਈ ਪਲੇਸਮੈਂਟ ਕੈਂਪ 27 ਨਵੰਬਰ ਨੂੰ ਸਥਾਨਕ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਲਗਾਇਆ ਜਾ ਰਿਹਾ ਹੈ। ਸਿਖਲਾਈ ਅਫ਼ਸਰ ਪਰਮਜੀਤ ਕੌਰ ਨੇ ਕਿਹਾ ਕਿ 12ਵੀਂ ਪਾਸ 20 ਤੋਂ 35 ਸਾਲ ਉਮਰ ਵਾਲੇ ਲੜਕੇ ਆਪਣੇ ਅਸਲ ਦਸਤਾਵੇਜਾਂ ਦੀਆਂ ਫੋਟੋ ਕਾਪੀਆਂ ਲੈ ਕੇ ਸਵੇਰੇ 10 ਵਜੇ ਦਫ਼ਤਰ ਵਿਖੇ ਪਹੁੰਚ ਸਕਦੇ ਹਨ।
ਪਿਛਲੀ ਖ਼ਬਰ ਕਵੀ ਦੇਵਨੀਤ ਦੀ ਬਰਸੀ ਮੌਕੇ ਸਰਕਾਰੀ ਸਕੂਲ ਭੈਣੀਬਾਘਾ ਵਿਖੇ ਭਾਸ਼ਨ ਕਰਵਾਇਆ ਅਗਲੀ ਖ਼ਬਰ ਪਰਮਜੀਤ ਸਿੰਘ ਮੰਨਾ ਦਾ ਤਾਜਪੋਸ਼ੀ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।