29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅੰਗਹੀਣਾਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ - ਪੱਤਰ

ਮਾਨਸਾ, 28 ਨਵੰਬਰ (ਸ. ਰਿ.)

ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ-ਪੱਤਰ ਦਿੰਦੇ ਹੋਏ ਅੰਗਹੀਣ। ਅਜੀਤ ਤਸਵੀਰ 29-11-2026
ਮਾਨਸਾ, 28 ਨਵੰਬਰ (ਸ.ਰਿ.)- ਰਾਸ਼ਟਰੀ ਦਿਵਿਆਂਗ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਵਲੋਂ ਅੰਗਹੀਣਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਨਵਜੋਤ ਕੌਰ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਮੀਤਾ ਰਾਣੀ ਨੇ ਦੋਸ਼ ਲਗਾਇਆ ਕਿ ਮੰਗਾਂ ਦੇ ਹੱਲ ਕਰਨ ਸਬੰਧੀ ਸਰਕਾਰ ਲਾਰਿਆਂ ਤੋਂ ਸਿਵਾਏ ਕੁਝ ਪੱਲੇ ਨਹੀਂ ਪਾਉਂਦੀ। ਉਨ੍ਹਾਂ ਮੰਗ ਕੀਤੀ ਕਿ ਅੰਗਹੀਣਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਉਪ ਪ੍ਰਧਾਨ ਮੱਖਣ ਸਿੰਘ, ਖ਼ਜ਼ਾਨਚੀ ਰੇਸ਼ਮ ਅਲੀ, ਸਕੱਤਰ ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਬਿੰਦਰ ਸਿੰਘ, ਬੱਬੂ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਰੱਲਾ ਦੇ ਡਰੱਗ ਹੋਟ ਸਪੋਟ ਖੇਤਰ ’ਚ ਖੰਡਰ ਇਮਾਰਤ ਢਾਹੀ ਅਗਲੀ ਖ਼ਬਰ ਅੱਖਾਂ ਦਾ ਚੈੱਕਅੱਪ ਤੇ ਅਪ੍ਰੇਸ਼ਨ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।