28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਧਾਰਮਿਕ ਸਮਾਗਮ 26 ਨੂੰ

ਅਜੀਤ ਡੈਸਕ 20-02-2026
ਮੋਰਿੰਡਾ, 19 ਫਰਵਰੀ (ਤਰਲੋਚਨ ਸਿੰਘ ਕੰਗ)-ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਮਿਤੀ 26 ਫਰਵਰੀ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਈ ਦੀਪ ਸਿੰਘ ਘੜੂੰਆਂ ਅਤੇ ਬਾਬਾ ਦਿਲਬਾਗ ਸਿੰਘ ਨੇ ਦੱਸਿਆ ਕਿ ਮਿਤੀ 24 ਫਰਵਰੀ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਮਿਤੀ 26 ਫਰਵਰੀ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਭਾਈ ਮਨਦੀਪ ਸਿੰਘ, ਭਾਈ ਜਸਵੰਤ ਸਿੰਘ ਪਰਵਾਨਾ, ਹੈੱਡ ਗ੍ਰੰਥੀ ਭਾਈ ਮੋਹਨ ਸਿੰਘ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |
ਪਿਛਲੀ ਖ਼ਬਰ ਹੋਲਾ ਮਹੱਲਾ ਮੌਕੇ 1 ਤੇ 2 ਮਾਰਚ ਨੂੰ ਚਰਨ ਗੰਗਾ ਸਟੇਡੀਅਮ ਵਿਚ ਹੋਣਗੀਆਂ ਵਿਰਾਸਤੀ ਖੇਡਾਂ- ਡੀ. ਸੀ. ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।