ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵਲੋਂ ਭੂਰੀ ਵਾਲਿਆਂ ਨਾਲ ਮੁਲਾਕਾਤ <br/>
ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨਾਲ ਮੀਟਿੰਗ ਦੌਰਾਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ, ਡਿਪਟੀ ਕਮਿਸ਼ਨਰ ਅਦਿਤਿਆ ਡਚਲਵਾਲ, ਭਾਈ ਚਾਵਲਾ ਤੇ ਹੋਰ |
<br/>
02-03-2026