19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਕਾਂਗਰਸੀ ਆਗੂ ਤਰਨੀ ਅੱਜ ਸ਼ਾਮਿਲ ਹੋਣਗੇ ਸ਼੍ਰੋਮਣੀ ਅਕਾਲੀ ਦਲ 'ਚ <br/>

ਅਜੀਤ ਡੈਸਕ 10-03-2026
ਰੂਪਨਗਰ, 9 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਯੂਥ ਕਾਂਗਰਸ ਜ਼ਿਲ੍ਹਾ ਰੋਪੜ ਦੇ ਜਰਨਲ ਸਕੱਤਰ ਅਤੇ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਦੇ ਨਜ਼ਦੀਕੀ ਸਮਝੇ ਜਾਂਦੇ ਸ਼ਹਿਰ ਦੇ ਨੌਜਵਾਨ ਆਗੂ ਤਰਨਜੀਤ ਸਿੰਘ ਤਰਨੀ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ | ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਦੱਸਿਆ ਕਿ ਯੂਥ ਕਾਂਗਰਸੀ ਆਗੂ ਤਰਨੀ ਗਿਆਨੀ ਜ਼ੈਲ ਸਿੰਘ ਨਗਰ ਮਾਰਕੀਟ ਦੇ ਵੀ ਪ੍ਰਧਾਨ ਹਨ ਅਤੇ 10 ਮਾਰਚ ਸ਼ਾਮ 5 ਵਜੇ ਉਹ ਸਾਥੀਆਂ ਸਮੇਤ ਗਿਆਨੀ ਜ਼ੈਲ ਸਿੰਘ ਨਗਰ ਮਾਰਕੀਟ ਵਿਚ ਹੀ ਇਕ ਸਮਾਗਮ ਵਿਚ ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ |

ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਹੋਈ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਯੁਵਕ ਕਲੱਬ ਪਾਲਿਸੀ ਤਹਿਤ ਯੂਥ ਕਲੱਬਾਂ ਦੀ ਹੋਵੇਗੀ ਸਮੀਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।