21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੁਰੱਖਿਆ ਦੇ ਮੱਦੇਨਜ਼ਰ ਡੀ.ਐੱਸ.ਪੀ. ਗੁਰਜੀਤ ਸਿੰਘ ਵਲੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ

ਅਜੀਤ ਡੈਸਕ 08-05-2026
ਮੋਰਿੰਡਾ, 7 ਮਈ (ਤਰਲੋਚਨ ਸਿੰਘ ਕੰਗ)-ਡੀ.ਐੱਸ.ਪੀ. ਗੁਰਜੀਤ ਸਿੰਘ ਅਤੇ ਐਸ.ਐਚ.ਓ. ਸਬ ਇੰਸਪੈਕਟਰ ਗੁਰਮੁੱਖ ਸਿੰਘ ਦੀ ਅਗਵਾਈ ਹੇਠ ਸੁਰੱਖਿਆ ਦੇ ਮੱਦੇਨਜ਼ਰ ਮੋਰਿੰਡਾ ਇਲਾਕੇ ਵਿਚ ਦੇਰ ਰਾਤ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਪੁਲਿਸ ਟੀਮ ਵਲੋਂ ਮੋਰਿੰਡਾ ਦੇ ਕਾਈਨੌਰ ਚੌਂਕ ਤੇ ਮਹਾਰਾਣਾ ਪ੍ਰਤਾਪ ਚੌਂਕ ਵਿਚ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਵਾਹਨਾਂ ਦੇ ਦਸਤਾਵੇਜ਼ ਚੈੱਕ ਕਰਨ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿੱਛ ਵੀ ਕੀਤੀ ਗਈ | ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ 'ਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਹ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ |

ਪਿਛਲੀ ਖ਼ਬਰ ਨਗਰ ਕੌਂਸਲ ਦਫ਼ਤਰ 'ਚ ਦੇਰ ਰਾਤ ਵੋਟਰ ਲਿਸਟਾਂ ਨਾਲ ਕੋਈ ਛੇੜਛਾੜ ਨਹੀਂ ਹੋਈ-'ਆਪ' ਆਗੂ <br/> ਅਗਲੀ ਖ਼ਬਰ ਸੁਰਿੰਦਰ ਸਿੰਘ ਹਰੀਪੁਰ ਮੋਰਿੰਡਾ ਲਈ ਕਾਂਗਰਸ ਦੇ ਅਬਜ਼ਰਵਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।