16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਲਾਲਪੁਰਾ ਦੀ ਅਗਵਾਈ ਹੇਠ ਭਾਜਪਾ ਤੇ ਵਰਲਡ ਕੈਂਸਰ ਕੇਅਰ ਵਲੋਂ ਮੈਡੀਕਲ ਤੇ ਅੱਖਾਂ ਦਾ ਜਾਂਚ ਕੈਂਪ <br/>

ਅਜੀਤ ਡੈਸਕ 17-05-2026
ਨੂਰਪੁਰ ਬੇਦੀ, 16 ਮਈ (ਰਾਜੇਸ਼ ਚੌਧਰੀ ਤਖਤਗੜ੍ਹ)- ਹਲਕਾ ਰੂਪਨਗਰ ਦੇ ਪਿੰਡ ਟਿੱਬਾ ਟੱਪਰੀਆਂ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਵਰਲਡ ਕੈਂਸਰ ਕੇਅਰ ਦੇ ਸਹਿਯੋਗ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਾਰਡ ਕੈਂਸਰ ਕੇਅਰ ਦੇ ਡਾਇਰੈਕਟਰ ਇੰਡੀਆ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਇੱਕ ਵਿਸ਼ਾਲ ਮੈਡੀਕਲ ਤੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ | ਕੈਂਪ 'ਚ ਆਮ ਬਿਮਾਰੀਆਂ ਦੀ ਜਾਂਚ ਦੇ ਨਾਲ ਨਾਲ ਅੱਖਾਂ ਦੀ ਵਿਸ਼ੇਸ਼ ਜਾਂਚ ਵੀ ਕੀਤੀ ਗਈ | ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ ਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਵੀ ਦਿੱਤੀਆਂ ਗਈਆਂ | ਡਾਕਟਰਾਂ ਦੀ ਟੀਮ ਨੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ ਤੇ ਸਮੇਂ-ਸਮੇਂ 'ਤੇ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ (ਬਾਕੀ ਸਫ਼ਾ 6 'ਤੇ)


ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਸਾਲਾਨਾ ਜੋੜ ਮੇਲ 5 ਜੂਨ ਨੂੰ <br/> ਅਗਲੀ ਖ਼ਬਰ ਸੋਲਖੀਆਂ ਟੋਲ ਪਲਾਜ਼ਾ ਭਲਕੇ ਕੀਤਾ ਜਾਵੇਗਾ ਪਰਚੀ ਮੁਕਤ-ਭੰਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।