ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ <br/>
ਅਜੀਤ ਡੈਸਕ
17-05-2026
ਇਸ ਮੌਕੇ ਪਾਰਟੀ ਆਗੂਆਂ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਉਹਨਾਂ ਨੂੰ ਲੋਕਾਂ ਦਾ ਸਮਰਥਨ ਮਿਲੇਗਾ ਤੇ ਵਿਕਾਸ ਦੇ ਮੁੱਦੇ 'ਤੇ ਲੋਕ ਉਨ੍ਹਾਂ ਦੇ ਹੱਕ ਵਿਚ ਫਤਵਾ ਦੇਣਗੇ |