19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਵਲੋਂ ਰਜਨੀ ਦੇਵੀ ਦਾ ਸਨਮਾਨ <br/>

ਅਜੀਤ ਡੈਸਕ 17-05-2026
ਕਾਹਨਪੁਰ ਖੂਹੀ, 16 ਮਈ (ਗੁਰਬੀਰ ਸਿੰਘ ਵਾਲੀਆ)-ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਾਨਪੁਰ ਖੂਹੀ ਦੀ ਬਾਰ੍ਹਵੀਂ ਕਲਾਸ ਵਿਚੋਂ ਮੈਰਿਟ ਵਿਚ ਆਈ ਲੜਕੀ ਰਜਨੀ ਦੇਵੀ ਪੁੱਤਰੀ ਨਿਰਮਲ ਪਿੰਡ ਸਮੁੰਦੜੀਆਂ ਦਾ ਅੱਜ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ, ਦੱਸਣਯੋਗ ਹੈ ਕਿ ਇਸ ਵਿਦਿਆਰਥਣ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿਚ 97.40 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ | ਇਸ ਨੇ ਪੰਜਾਬ ਭਰ ਵਿਚੋਂ 14ਵਾਂ ਰੈਂਕ ਪ੍ਰਾਪਤ ਕੀਤਾ ਸੀ | ਇਸ ਮੌਕੇ ਉਨ੍ਹਾਂ ਨਾਲ ਚੇਅਰਪਰਸਨ ਸੁਨੀਤਾ ਦੇਵੀ, ਪਰਮਜੀਤ ਸਿੰਘ, ਬਹਾਦਰ ਸਿੰਘ ਸ਼ੌਂਕੀ ਸਮੇਤ ਹੋਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਆਰ.ਐਮ.ਪੀ.ਆਈ. ਵਲੋਂ ਮਹਿੰਗਾਈ ਖ਼ਿਲਾਫ਼ ਧਰਨਾ ਭਲਕੇ-ਧਮਾਣਾ <br/> ਅਗਲੀ ਖ਼ਬਰ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਾਂਗਰਸ ਹੀ ਨਗਰ ਕੌਂਸਲ 'ਤੇ ਪੂਰਨ ਬਹੁਮਤ ਨਾਲ ਮੁੜ ਹੋਵੇਗੀ ਕਾਬਜ਼-ਰਾਣਾ ਕੇ.ਪੀ. <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।