16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਮੋਰਿੰਡਾ ਦੇ ਵਾਰਡ ਨੰਬਰ ਇੱਕ ਤੋਂ ਉਮੀਦਵਾਰ ਮਨਜੀਤ ਕੌਰ ਵਲੋਂ ਚੋਣ ਪ੍ਰਚਾਰ ਸ਼ੁਰੂ <br/>

ਅਜੀਤ ਡੈਸਕ 21-05-2026
ਮੋਰਿੰਡਾ, 20 ਮਈ (ਤਰਲੋਚਨ ਸਿੰਘ ਕੰਗ)-ਮੋਰਿੰਡਾ ਦੇ ਵਾਰਡ ਨੰਬਰ ਇੱਕ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੈਡਮ ਮਨਜੀਤ ਕੌਰ ਵਲੋਂ ਚੋਣ ਪ੍ਰਚਾਰ ਸ਼ੁਰੂ ਕਰਦਿਆਂ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕੀਤਾ | ਚੋਣ ਪ੍ਰਚਾਰ ਮੌਕੇ ਉਹਨਾਂ ਕਿਹਾ ਕਿ ਵਾਰਡ ਦੇ ਵੋਟਰਾਂ ਵਲੋਂ ਉਨ੍ਹਾਂ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ | ਉਹ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣਗੇ | ਇਸ ਮੌਕੇ ਰੋਹਿਤ ਵਸ਼ਿਸਟ, ਗੋਲਡੀ ਬਿੰਬਰਾ, ਬਲਜਿੰਦਰ ਕੌਰ, ਮਨਦੀਪ ਕੌਰ, ਨਿਸ਼ੂ, ਪਰਮਜੀਤ ਕੌਰ, ਬਲਦੇਵ ਕੌਰ, ਬਲਜਿੰਦਰ ਕੌਰ ਢੀਂਡਸਾ, ਅਮਰਜੀਤ ਕੌਰ, ਬਲਦੇਵ ਕੌਰ, ਨਛੱਤਰ ਸਿੰਘ ਸੈਕਟਰੀ, ਧਰਮ ਸਿੰਘ, ਬਲਵਿੰਦਰ ਸਿੰਘ, ਕੇਵਲ ਜੋਸ਼ੀ, ਜਗਮੋਹਨ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ 'ਆਪ' ਉਮੀਦਵਾਰ ਅਰਸ਼ਪ੍ਰੀਤ ਕੌਰ ਵਲੋਂ ਵਾਰਡ ਨੰਬਰ 4 ਦੀ ਨੁਹਾਰ ਬਦਲਣ ਦਾ ਵਾਅਦਾ ਅਗਲੀ ਖ਼ਬਰ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਚਾਵਲਾ ਵੱਲੋਂ ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਭਰਵੀਂ ਚੋਣ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।