30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ 23 ਨੂੰ

ਅਜੀਤ ਡੈਸਕ 22-05-2026
ਸ੍ਰੀ ਚਮਕੌਰ ਸਾਹਿਬ, 21 ਮਈ (ਜਗਮੋਹਣ ਸਿੰਘ ਨਾਰੰਗ)- ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ 23 ਮਈ ਨੂੰ ਸਵੇਰੇ 9 ਵਜੇ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਵੇਗੀ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਮਕੜੌਨਾ ਨੇ ਦੱਸਿਆ ਕਿ ਇਸ ਮੀਟਿੰਗ 'ਚ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਵਿਚਾਰ ਚਰਚਾ ਕੀਤੀ ਜਾਵੇਗੀ |

ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਐਨ. ਸੀ. ਸੀ. ਅਕੈਡਮੀ ਵਿਖੇ ਜਾਗਰੂਕਤਾ ਪ੍ਰੋਗਰਾਮ <br/> ਅਗਲੀ ਖ਼ਬਰ ਰਾਜਨਾਥ ਵਲੋਂ ਦੱਖਣੀ ਕੋਰੀਆ 'ਚ ਭਾਰਤੀ ਯੁੱਧ ਸਮਾਰਕ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।