ਸ੍ਰੀ ਚਮਕੌਰ ਸਾਹਿਬ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਫੁੱਲ ਡਰੈੱਸ ਰਿਹਰਸਲ ਹੋਈ
ਸ੍ਰੀ ਚਮਕੌਰ ਸਾਹਿਬ,13 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਅਨਾਜ ਮੰਡੀ ਵਿਚ ਅੱਜ ਆਜ਼ਾਦੀ ਦਿਵਸ ਨੂੰ ਸਮਰਪਿਤ ਫੁਲ ਡਰੈੱਸ ਰਿਹਰਸਲ ਕਰਵਾਈ ਗਈ। ਉੱਪ ਮੰਡਲ ਮੈਜਿਸਟਰੇਟ ਪ੍ਰਦੀਪ ਸਿੰਘ ਬੈਂਸ ਦੀ ਅਗਵਾਈ ਹੇਠ ਕਰਵਾਈ ਇਸ ਫੁੱਲ ਡਰੈੱਸ ਰਿਹਰਸਲ ਵਿਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ।
ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਵਿਚ ਸੁਤੰਤਰਤਾ ਦਿਵਸ ਸਬੰਧੀ ਹੋਈ ਫੁੱਲ ਡਰੈਸ ਰਿਹਰਸਲ ਮੌਕੇ ਰਿਹਰਸਲ ਦਾ ਜਾਇਜਾ ਲੈਣ ਪੁੱਜੇ ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ। ਤਸਵੀਰ: ਜਗਮੋਹਣ ਸਿੰਘ ਨਾਰੰਗ
14-08-2026