17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰੇ ਬੰਦ ਰਹਿਣਗੇ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ)- ਆਜ਼ਾਦੀ ਦਿ­ਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਤੇ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਸੋਮਵਾਰ ਨੂੰ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਅਨੁਸਾਰ ਸੋਮਵਾਰ ਨੂੰ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ।

ਅਜੀਤ ਡੈਸਕ 17-08-2026

ਪਿਛਲੀ ਖ਼ਬਰ ਤੀਜ ਦਾ ਤਿਉਹਾਰ ਮਨਾਇਆ ਸ੍ਰੀ ਚਮਕੌਰ ਸਾਹਿਬ ਦੀ ਚਰਚ ’ਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਕਰੰਟ ਲੱਗਣ ਨਾਲ 12 ਸਾਲਾ ਬੱਚਾ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।