19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪ੍ਰਿੰਸ ਕੁਮਾਰ ਤੇ ਅਜਮੇਰ ਸਿੰਘ ਨੂੰ ਮਿਲਿਆ ਜ਼ਿਲ੍ਹਾ ਪੱਧਰੀ ਸਨਮਾਨ

ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)- ਬਲਾਕ ਨੰਗਲ ਦੇ ਸਿੱਖਿਆ ਵਿਭਾਗ ਨਾਲ ਸਬੰਧਿਤ ਲੇਖਾਕਾਰ ਪ੍ਰਿੰਸ ਕੁਮਾਰ ਅਤੇ ਹੈੱਡ ਟੀਚਰ ਅਜਮੇਰ ਸਿੰਘ ਨੂੰ ਆਜ਼ਾਦੀ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਤੇ ਸਿੱਖਿਆ ਖੇਤਰ ਵਿਚ ਪਾਏ ਯੋਗਦਾਨ ਲਈ ਜ਼ਿਲ੍ਹਾ ਰੂਪਨਗਰ ਪੱਧਰ ‘ਤੇ ਸਨਮਾਨਿਤ ਕੀਤਾ ਗਿਆ। ਬਲਾਕ ਨੰਗਲ ਦੇ ਸਮੂਹ ਅਧਿਆਪਕਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ।

ਅਜੀਤ ਡੈਸਕ 19-08-2026
ਨੰਗਲ, 18 ਅਗਸਤ (ਪ੍ਰੀਤਮ ਸਿੰਘ ਬਰਾਰੀ)- ਬਲਾਕ ਨੰਗਲ ਦੇ ਸਿੱਖਿਆ ਵਿਭਾਗ ਨਾਲ ਸਬੰਧਿਤ ਲੇਖਾਕਾਰ ਪ੍ਰਿੰਸ ਕੁਮਾਰ ਅਤੇ ਹੈੱਡ ਟੀਚਰ ਅਜਮੇਰ ਸਿੰਘ ਨੂੰ ਆਜ਼ਾਦੀ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਤੇ ਸਿੱਖਿਆ ਖੇਤਰ ਵਿਚ ਪਾਏ ਯੋਗਦਾਨ ਲਈ ਜ਼ਿਲ੍ਹਾ ਰੂਪਨਗਰ ਪੱਧਰ ‘ਤੇ ਸਨਮਾਨਿਤ ਕੀਤਾ ਗਿਆ। ਬਲਾਕ ਨੰਗਲ ਦੇ ਸਮੂਹ ਅਧਿਆਪਕਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਅਧਿਆਪਕਾਂ ਨੇ ਕਿਹਾ ਕਿ ਦੋਵਾਂ ਵਲੋਂ ਆਪਣੀਆਂ ਜ਼ਿੰਮੇਵਾਰੀਆਂ ਮਿਹਨਤ, ਇਮਾਨਦਾਰੀ ਤੇ ਸਮਰਪਣ ਨਾਲ ਨਿਭਾਈਆਂ ਜਾ ਰਹੀਆਂ ਹਨ। ਉਨ੍ਹਾਂ ਦਾ ਇਹ ਸਨਮਾਨ ਸਮੁੱਚੇ ਬਲਾਕ ਨੰਗਲ ਦੇ ਸਿੱਖਿਆ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਅਧਿਆਪਕਾਂ ਨੇ ਦੋਵਾਂ ਦੀ ਨਿਰੰਤਰ ਤਰੱਕੀ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਬਲਰਾਜ ਸਿੰਘ ਤੇ ਬਾਦਲ ਸਿੰਘ ਬਸੀ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਆਜ਼ਾਦੀ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।