22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਰੇਲ ਗੱਡੀ ਅੱਗੇ ਆ ਜਾਣ ਕਾਰਨ ਵਿਅਕਤੀ ਦੀ ਮੌਤ

ਘਨੌਲੀ, 21 ਅਗਸਤ (ਜਸਵੀਰ ਸਿੰਘ ਸੈਣੀ)- ਘਨੌਲੀ ਰੇਲਵੇ ਸਟੇਸ਼ਨ ਤੋਂ 200 ਮੀਟਰ ਦੂਰ ‘ਤੇ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਮੌਕੇ ਤੇ ਪੁੱਜੇ ਜੀ.

ਅਜੀਤ ਡੈਸਕ 22-08-2026
ਘਨੌਲੀ, 21 ਅਗਸਤ (ਜਸਵੀਰ ਸਿੰਘ ਸੈਣੀ)- ਘਨੌਲੀ ਰੇਲਵੇ ਸਟੇਸ਼ਨ ਤੋਂ 200 ਮੀਟਰ ਦੂਰ ‘ਤੇ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਮੌਕੇ ਤੇ ਪੁੱਜੇ ਜੀ.ਆਰ.ਪੀ., ਏ.ਐਸ.ਆਈ. ਗੁਰਮੀਤ ਸਿੰਘ ਅਤੇ ਹੌਲਦਾਰ ਸਿਧਾਰਥ ਨੇ ਦੱਸਿਆ ਕਿ ਅੰਬਾਲਾ ਤੋਂ ਕਟਰੋਲੀ ਜਾਣ ਵਾਲੀ 14501 ਟਰੇਨ ਦੀ ਲਪੇਟ ਵਿਚ ਅਚਾਨਕ ਇੱਕ ਵਿਅਕਤੀ ਅੱਗੇ ਆ ਗਿਆ, ਜਿਸ ਕਾਰਨ ਟਰੇਨ ਦੀ ਫੇਟ ਵੱਜਣਾ ਨਾਲ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਸਬੰਧੀ ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮ ਮ੍ਰਿਤਕ ਵਿਅਕਤੀ ਦੀ ਜਾਂਚ ਪੜਤਾਲ ਵਿਚ ਲੱਗੇ ਹੋਏ ਸਨ।
ਪਿਛਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਨੰਗਲ ’ਚ ਅਰਥੀ ਫ਼ੂਕ ਮੁਜ਼ਾਹਰਾ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।