ਭਾਜਪਾ ਆਗੂ ਕਾਲੇਵਾਲ ਵਲੋਂ ਪਿੰਡ ਸਹੌੜਾਂ ਦੇ ਪਤਵੰਤਿਆਂ ਨਾਲ ਮੀਟਿੰਗ
ਖਰੜ, 23 ਅਗਸਤ (ਜੰਡਪੁਰੀ)- ਪਿੰਡ ਸਹੌੜਾਂ ਵਿਖੇ ਭਾਜਪਾ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਵਲੋਂ ਪਿੰਡਾਂ ਵਾਸੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਕਾਲੇਵਾਲ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗਹਿਰਾਈ ਨਾਲ ਸੁਣਿਆ।
ਅਜੀਤ ਡੈਸਕ
24-08-2026