30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪਿੰਡ ਢੋਲਣ ਮਾਜਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਭਾਜਪਾ ਵਲੋਂ ਰੂਪਨਗਰ ’ਚ ਸੰਗਠਨਾਤਮਕ...

ਮੋਰਿੰਡਾ, 29 ਅਗਸਤ (ਤਰਲੋਚਨ ਸਿੰਘ ਕੰਗ)-ਪਿੰਡ ਢੋਲਣ ਮਾਜਰਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਾਰਮਿਕ ਸਮਾਗਮ ਕਰਵਾਇਆ। ਇਸ ਸੰਬੰਧੀ ਕਿਸਾਨ ਆਗੂ ਗੁਰਚਰਨ ਸਿੰਘ ਢੋਲਣ ਮਾਜਰਾ ਨੇ ਦੱਸਿਆ ਕਿ ਬੰਦੀ ਸਿੰਘਾਂ ਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਅਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਧਾਰਮਿਕ ਸਮਾਗਮ ਕਰਵਾਇਆ, ਜਿਸ ’ਚ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ।

ਅਜੀਤ ਡੈਸਕ 30-08-2026
ਮੋਰਿੰਡਾ, 29 ਅਗਸਤ (ਤਰਲੋਚਨ ਸਿੰਘ ਕੰਗ)-ਪਿੰਡ ਢੋਲਣ ਮਾਜਰਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਾਰਮਿਕ ਸਮਾਗਮ ਕਰਵਾਇਆ। ਇਸ ਸੰਬੰਧੀ ਕਿਸਾਨ ਆਗੂ ਗੁਰਚਰਨ ਸਿੰਘ ਢੋਲਣ ਮਾਜਰਾ ਨੇ ਦੱਸਿਆ ਕਿ ਬੰਦੀ ਸਿੰਘਾਂ ਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਅਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਧਾਰਮਿਕ ਸਮਾਗਮ ਕਰਵਾਇਆ, ਜਿਸ ’ਚ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਪਰਮਵੀਰ ਸਿੰਘ, ਮਾਸਟਰ ਜਰਨੈਲ ਸਿੰਘ, ਅਭੀਜੀਤ ਸਿੰਘ ਸੋਨੂੰ, ਬੰਤ ਸਿੰਘ, ਗੁਰਮੀਤ ਸਿੰਘ, ਨਿਰਮਲ ਸਿੰਘ, ਨੱਥਾ ਸਿੰਘ, ਨੰਬਰਦਾਰ ਰਣਧੀਰ ਸਿੰਘ ਮਾਜਰੀ ਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸਾਂਝੇ ਮੁਲਾਜ਼ਮ ਫ਼ਰੰਟ ਵਲੋਂ ਨੂਰਪੁਰ ਬੇਦੀ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ 10 ਰੋਜ਼ਾ ਮਿਸ਼ਨ ਕਲੀਨ ਪੰਜਾਬ ਤਹਿਤ ਸਫ਼ਾਈ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।