02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 3 ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਪੁੱਜਣਗੇ

ਸ੍ਰੀ ਚਮਕੌਰ ਸਾਹਿਬ, 1 ਸਤੰਬਰ (ਜਗਮੋਹਣ ਸਿੰਘ ਨਾਰੰਗ)-ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬੀਬੀ ਸ਼ਰਨ ਕੌਰ ਰਾਏਪੁਰ (ਸ੍ਰੀ ਚਮਕੌਰ ਸਾਹਿਬ) ਵਿਖੇ ਅਮਰ ਸ਼ਹੀਦ ਬੀਬੀ ਸ਼ਰਨ ਕੌਰ ਦੀ ਯਾਦ ਨੂੰ ਸਮਰਪਿਤ 3 ਸਤੰਬਰ ਨੂੰ ਕਰਵਾਏ ਜਾ ਰਹੇ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਸ੍ਰੀ ਨਾਇਬ ਸਿੰਘ ਮੁੱਖ ਮੰਤਰੀ ਹਰਿਆਣਾ ਵਿਸ਼ੇਸ਼ ਤੋਰ ’ਤੇ ਪੁੱਜ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਕਰਨੈਲ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਤੋਂ ਬਾਅਦ 12 ਵਜੇ ਕੀਰਤਨ ਹੋਵੇਗਾ ਅਤੇ 1 ਵਜੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸੰਗਤਾਂ ਦੇ ਦਰਸ਼ਨ ਕਰਨਗੇ।

ਅਜੀਤ ਡੈਸਕ 02-09-2026

ਪਿਛਲੀ ਖ਼ਬਰ ਢੇਰ ਵਿਚ ਲਾਇਬ੍ਰੇਰੀ ਤੇ ਕਮਿਊਨਿਟੀ ਸੈਂਟਰ ਦਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਉਦਘਾਟਨ ਢੇਰ ਲੋਕ ਮਿਲਣੀ ਦੌਰ... ਅਗਲੀ ਖ਼ਬਰ ਬਜਰੰਗ ਬਲੀ ਦੇ ਚਰਨਾਂ ’ ਚ ਕੈਬਨਿਟ ਮੰਤਰੀ ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।