ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਕਿਸਾਨਾਂ ਨੇ 132 ਕੇ . ਵੀ . ਰੂਪਨਗਰ ਵਿਖੇ ਦਿੱਤਾ ਧਰਨਾ ਸਪਲਾਈ ਵਿਚ ਸੁਧਾਰ ਨਾ ਹੋਇਆ ਤਾਂ ਸੋਮਵਾਰ ਨੂੰ ਸਿੰਘ ਭਗਵੰਤਪੁਰ ਵਿਖੇ ਨੈਸ਼ਨਲ ਹਾਈਵੇਅ ਜਾਮ ਕਰਨ ਦੀ ਚਿਤਾਵਨੀ
ਰੂਪਨਗਰ, 11 ਸਤੰਬਰ (ਸਤਨਾਮ ਸਿੰਘ ਸੱਤੀ)-ਬਿਜਲੀ ਦੇ ਲਗਾਤਾਰ ਲੱਗ ਰਹੇ ਅਣਐਲਾਨੇ ਕੱਟਾਂ ਤੋਂ ਪਰੇਸ਼ਾਨ ਕਿਸਾਨਾਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਕਾਂਦੀਆ ਪੰਜਾਬ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ 132 ਕੇ. ਵੀ.
ਅਜੀਤ ਡੈਸਕ
12-09-2026