ਸਿਵਲ ਸਰਜਨ ਰੂਪਨਗਰ ਨੇ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ ਦਾ ਕੀਤਾ ਦੌਰਾ
ਸ੍ਰੀ ਚਮਕੌਰ ਸਾਹਿਬ, 17 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਨੇ ਅੱਜ ਸਥਾਨਕ ਸਬ-ਡਿਵੀਜ਼ਨਲ ਹਸਪਤਾਲ ਦਾ ਦੌਰਾ ਕਰਕੇ ਹਸਪਤਾਲ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦਾ ਵਿਸਥਾਰ ਪੂਰਵਕ ਜਾਇਜ਼ਾ ਲਿਆ ਗਿਆ।
ਸਿਵਲ ਸਰਜਨ ਰੂਪਨਗਰ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ ਵਿਚ ਮਰੀਜ਼ਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਜਗਮੋਹਣ ਸਿੰਘ ਨਾਰੰਗ
18-09-2026