19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ 20 ਨੂੰ

ਸ਼੍ਰੀ ਅਨੰਦਪੁਰ ਸਾਹਿਬ, 18 ਸਤੰਬਰ (ਨਿੱਕੂਵਾਲ)-ਬੇਦੀ ਪਰਿਵਾਰ ਵਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਭਗਵਾਨ ਸ਼੍ਰੀ ਚੰਦ ਜੀ ਦਾ ਅਵਤਾਰ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ 20 ਸਤੰਬਰ ਐਤਵਾਰ ਨੂੰ ਸਥਾਨਕ ਰੋਡੀ ਵਾਲਾ ਸ਼ਿਵਾਲਾ ਮੰਦਰ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ 20 ਸਤੰਬਰ ਐਤਵਾਰ ਨੂੰ ਦੁਪਹਿਰ 1 ਵਜੇ ਬਾਬਾ ਸ਼੍ਰੀ ਚੰਦ ਜੀ ਦੇ ਅਵਤਾਰ ਪੁਰਬ ਮੌਕੇ ਵਿਸ਼ਾਲ ਭੰਡਾਰਾ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 19-09-2026
ਸ਼੍ਰੀ ਅਨੰਦਪੁਰ ਸਾਹਿਬ, 18 ਸਤੰਬਰ (ਨਿੱਕੂਵਾਲ)-ਬੇਦੀ ਪਰਿਵਾਰ ਵਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਭਗਵਾਨ ਸ਼੍ਰੀ ਚੰਦ ਜੀ ਦਾ ਅਵਤਾਰ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ 20 ਸਤੰਬਰ ਐਤਵਾਰ ਨੂੰ ਸਥਾਨਕ ਰੋਡੀ ਵਾਲਾ ਸ਼ਿਵਾਲਾ ਮੰਦਰ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ 20 ਸਤੰਬਰ ਐਤਵਾਰ ਨੂੰ ਦੁਪਹਿਰ 1 ਵਜੇ ਬਾਬਾ ਸ਼੍ਰੀ ਚੰਦ ਜੀ ਦੇ ਅਵਤਾਰ ਪੁਰਬ ਮੌਕੇ ਵਿਸ਼ਾਲ ਭੰਡਾਰਾ ਕਰਵਾਇਆ ਜਾ ਰਿਹਾ ਹੈ। ਉਨਾਂ ਸਮੂਹ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਧਾਰਮਿਕ ਸਮਾਗਮ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ।
ਪਿਛਲੀ ਖ਼ਬਰ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੇ ਅਵਤਾਰ ਦਿਵਸ ਸਬੰਧੀ ਗੁਰਗੱਦੀ ਪ੍ਰੰਪਰਾ ਦੇ ਸੇਵਾਦਾਰਾਂ ਦੀ... ਅਗਲੀ ਖ਼ਬਰ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਦਾ ਸਮਾਂ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਨਿਰਧਾਰਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।