ਕੌਮੀ ਸਵੈ ਇੱਛਕ ਖ਼ੂਨ ਦਾਨ ਦਿਵਸ ਨੂੰ ਸਮਰਪਿਤ ਖ਼ੂਨ ਦਾਨ ਕੈਂਪ ਲਗਾਇਆ
ਰੂਪਨਗਰ, 20 ਸਤੰਬਰ (ਯਸ਼ਵੰਤ ਬੱਸੀ)-ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਵਲੋਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਸਵੈ ਇੱਛਕ ਖ਼ੂਨ ਦਾਨ ਲਈ ਪ੍ਰੇਰਿਤ ਕਰਨ ਲਈ ਖ਼ੂਨ ਦਾਨ ਕੈਂਪ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ ਟਿੱਬੀ ਸਾਹਿਬ ਵਿਖੇ ਲਗਾਇਆ ਗਿਆ। ਲਾਇਫ਼ ਲਾਈਨ ਬਲੱਡ ਡੋਨਰ ਸੁਸਾਇਟੀ ਦੇ ਸੁਚੱਜੇ ਪ੍ਰਬੰਧ ਹੇਠ ਲੱਗੇ ਕੈਂਪ ਵਿਚ ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਨੇ 25 ਯੂਨਿਟ ਖ਼ੂਨ ਇਕੱਤਰ ਕੀਤਾ ।
ਖ਼ੂਨ ਦਾਨੀਆਂ ਨੂੰ ਸਨਮਾਨਿਤ ਕਰ ਰਹੇ ਬਾਬਾ ਅਵਤਾਰ ਸਿੰਘ ਅਤੇ ਹੋਰ।
21-09-2026