29 ਵੇਂ ਬਾਬਾ ਬਾਲਕ ਨਾਥ ਜਾਗਰਣ ’ਚ ਵਿਧਾਇਕ ਦਿਨੇਸ਼ ਚੱਢਾ ਨੇ ਭਰੀ ਹਾਜ਼ਰੀ ਬਜਰੂੜ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ’ਚ ਸ਼ਾਮਿਲ ਹੋਏ ਭਾਰੀ ਗਿਣਤੀ ’ਚ ਨੌਜਵਾਨ
ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਸਿੱਧ ਬਾਬਾ ਬਾਲਕ ਨਾਥ ਮੰਦਰ ਕਮੇਟੀ ਰੂਪਨਗਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ 29ਵਾਂ ਬਾਬਾ ਬਾਲਕ ਨਾਥ ਜਾਗਰਣ ਅਤੇ ਭੰਡਾਰਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਬਾਬਾ ਬਾਲਕ ਨਾਥ ਜੀ ਦੇ ਦਰਬਾਰ ਵਿਚ ਮੱਥਾ ਟੇਕਿਆ ਅਤੇ ਆਰਤੀ ਵਿਚ ਭਾਗ ਲਿਆ।
ਅਜੀਤ ਡੈਸਕ
21-09-2026