ਗੁਰੂ ਨਾਨਕ ਪਬਲਿਕ ਪਾਰਕ ਕੌਂਸਲ ਦੀ ਅਣਦੇਖੀ ਕਾਰਨ ਰੁਲ ਰਿਹੈ - ਕੰਗ
ਖਰੜ, 27 ਸਤੰਬਰ (ਗੁਰਮੁੱਖ ਸਿੰਘ ਮਾਨ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਖਰੜ ਦੇ ਵਾਰਡ ਨੰਬਰ. 16 ਵਿਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਮਹਾਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਗੁਰੂ ਨਾਨਕ ਪਬਲਿਕ ਪਾਰਕ ਬਣਵਾਇਆ ਗਿਆ ਸੀ।
ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਖਰੜ ਦੇ ਵਾਰਡ ਨੰ : 16 ਵਿਚ ਮੀਟਿੰਗ ਕਰਨ ਉਪਰੰਤ ਜਾਣਕਾਰੀ ਦਿੰਦੇ ਹੋਏ। ਤਸਵੀਰ : ਗੁਰਮੁੱਖ ਸਿੰਘ ਮਾਨ
28-09-2026