02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

40 ਹਜ਼ਾਰ ਬੋਰੀ ਕਣਕ ਮੰਡੀ ’ ਚ ਅਟਕੀ , ਝੋਨੇ ਦੀ ਆਮਦ ਨੇ ਪਹਿਲੇ ਦਿਨ ਹੀ ਖੋਲ੍ਹੀ ਸਰਕਾਰੀ ਪ੍ਰਬੰਧਾਂ ਦੀ ਪੋਲ !

ਬੇਲਾ, 1 ਅਕਤੂਬਰ (ਮਨਜੀਤ ਸਿੰਘ ਸੈਣੀ)-ਅਨਾਜ ਮੰਡੀ ਬੇਲਾ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਹਲਕਾ ਵਿਧਾਇਕ ਅਤੇ ਚੇਅਰਮੈਨ ਸਿਕੰਦਰ ਸਿੰਘ ਸਹੇੜੀ ਨੇ ਕਿਸਾਨ ਗੁਰਪ੍ਰੀਤ ਸਿੰਘ ਬਾਲਾਂ ਕੁਲੀਆਂ ਅਤੇ ਲੱਖੀ ਭੂਰੜੇ ਦੀ ਝੋਨੇ ਦੀ ਢੇਰੀ ਦੀ ਬੋਲੀ ਕਰਵਾਈ ਅਤੇ ਹਾਜਰੀਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਲੱਡੂ ਵੰਡਦੇ ਹੋਏ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਚੁੱਕਿਆ ਜਾਵੇਗਾ। ਸਕਿੰਦਰ ਸਿੰਘ ਸਹੇੜੀ ਚੇਅਰਮੈਨ ਮਾਰਕੀਟ ਸ੍ਰੀ ਚਮਕੌਰ ਸਾਹਿਬ ਨੇ ਜੀਰੀ ਦੀ ਫ਼ਸਲ ਦੀ ਬੋਲੀ ਸੁਰੂ ਕਰਨ ਤੋ ਕਿਸਾਨਾਂ ਨੂੰ ਮੰਡੀ ਸਾਫ ਅਤੇ ਸੁੱਕੀ ਫਸਲਕੇ ਲਿਆਉਣ ਲਈ ਕਿਹਾ ਤਾ ਜੇ ਕਿਸਾਨਾਂ ਮੰਡੀ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਏ ।

ਅਨਾਜ ਮੰਡੀ ਵਿਚ ਪਹਿਲੇ ਦਿਨ ਪੁੱਜੇ ਝੋਨੇ ਦੀਆਂ ਢੇਰੀਆਂ ਦਾ ਨਿਰੀਖਣ ਕਰ ਰਹੇ ਹਲਕਾ ਵਿਧਾਇਕ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ । 02-10-2026


ਬੇਲਾ, 1 ਅਕਤੂਬਰ (ਮਨਜੀਤ ਸਿੰਘ ਸੈਣੀ)-ਅਨਾਜ ਮੰਡੀ ਬੇਲਾ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਹਲਕਾ ਵਿਧਾਇਕ ਅਤੇ ਚੇਅਰਮੈਨ ਸਿਕੰਦਰ ਸਿੰਘ ਸਹੇੜੀ ਨੇ ਕਿਸਾਨ ਗੁਰਪ੍ਰੀਤ ਸਿੰਘ ਬਾਲਾਂ ਕੁਲੀਆਂ ਅਤੇ ਲੱਖੀ ਭੂਰੜੇ ਦੀ ਝੋਨੇ ਦੀ ਢੇਰੀ ਦੀ ਬੋਲੀ ਕਰਵਾਈ ਅਤੇ ਹਾਜਰੀਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਲੱਡੂ ਵੰਡਦੇ ਹੋਏ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਚੁੱਕਿਆ ਜਾਵੇਗਾ। ਸਕਿੰਦਰ ਸਿੰਘ ਸਹੇੜੀ ਚੇਅਰਮੈਨ ਮਾਰਕੀਟ ਸ੍ਰੀ ਚਮਕੌਰ ਸਾਹਿਬ ਨੇ ਜੀਰੀ ਦੀ ਫ਼ਸਲ ਦੀ ਬੋਲੀ ਸੁਰੂ ਕਰਨ ਤੋ ਕਿਸਾਨਾਂ ਨੂੰ ਮੰਡੀ ਸਾਫ ਅਤੇ ਸੁੱਕੀ ਫਸਲਕੇ ਲਿਆਉਣ ਲਈ ਕਿਹਾ ਤਾ ਜੇ ਕਿਸਾਨਾਂ ਮੰਡੀ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਏ । ਚੇਅਰਮੈਨ ਸਹੇੜੀ ਨੇ ਦੱਸਿਆ ਕਿ ਫਸਲ ਖਰੀਦਣ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਉਨ੍ਹਾਂ ਮਾਰਕੀਟ ਕਮੇਟੀ ਦੇ ਮੁਲਾਜ਼ਮਾਂ ਨੂੰ ਕਿਸਾਨਾਂ ਦੀ ਸਹੂਲਤ ਲਈ ਸ਼ੁੱਧ ਪਾਣੀ, ਸਾਫ ਪਖਾਨੇ ਛਾਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਕੀਤੇ। ਅਤੇ ਆੜ੍ਹਤੀਆਂ ਨੂੰ ਆਪਣੇ ਕੰਢੇ ਵੱਟੇ ਚੈੱਕ ਕਰਾਉਣ ਅਤੇ ਤਜਰਬੇਕਾਰ ਤੋਲਿਆ ਦਾ ਪ੍ਰਬੰਧ ਕਰਨ ਲਈ ਕਿਹਾ। ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਆਉਣ ਤੇ ਸਖਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਵਿਸ਼ਾਲ ਕਸ਼ਯਪ, ਚਾਹਿਲ ਸਿੰਘ ਭੰਗੂ, ਪਰਮਜੀਤ ਸਿੰਘ ਬੱਬੂ, ਕੁਲਵਿੰਦਰ ਸਿੰਘ ਮੁਜਾਫਤ, ਜਸਵੀਰ ਸਿੰਘ, ਸਤਨਾਮ ਸਿੰਘ, ਜਗਮੋਹਨ ਸਿੰਘ, ਸੁਲੱਖਣ ਸਿੰਘ ਸਰਪੰਚ ਭੈਣੀ, ਪ੍ਰਧਾਨ ਆੜ੍ਹਤੀ ਸੁਰਿੰਦਰ ਸਿੰਘ, ਆੜ੍ਹਤੀ ਜਸਵੀਰ ਸਿੰਘ ਜੱਸੀ, ਆੜ੍ਹਤੀ ਬਿੱਟੂ ਕੰਗ, ਆੜ੍ਹਤੀ ਹਰਦੇਵ ਸਿੰਘ ਬਜੀਦਪੁਰ, ਆੜ੍ਹਤੀ ਰਣਜੋਧ ਸਿੰਘ, ਨੰਬਰਦਾਰ ਹਰਪ੍ਰੀਤ ਸਿੰਘ, ਆੜਤੀ ਹਰਿੰਦਰ ਸਿੰਘ ਗੋਲੂ, ਆੜ੍ਹਤੀ ਸੰਜੂ ਗੋਇਲ, ਆੜ੍ਹਤੀ ਚਿੰਨੂੰ ਗੋਇਲ, ਆੜ੍ਹਤੀ ਸ਼ੰਜੀਵ ਕੁਮਾਰ, ਆੜ੍ਹਤੀ ਪਾਰਸ ਸਭਰਵਾਲ, ਆੜ੍ਹਤੀ ਜਸਪ੍ਰੀਤ ਸਿੰਘ ਸੇਠੀ, ਆੜ੍ਹਤੀ ਗੁਰਪ੍ਰੀਤ ਸਿੰਘ ਬਲਰਾਮਪੁਰ, ਆੜ੍ਹਤੀ ਜਗਤਾਰ ਸਿੰਘ ਜਟਾਣਾ, ਜਸਵੀਰ ਸਿੰਘ, ਸੁਖਵਿੰਦਰ ਸਿੰਘ ਸੁਪਰਵਾਈਜ਼ਰ, ਬਲਜੀਤ ਸਿੰਘ ਬਜੀਦਪੁਰ, ਬਿਕਰਮ ਸਿੰਘ ਪਨਸਪ, ਹਰਜਿੰਦਰ ਸਿੰਘ ਪਨਗ੍ਰੇਨ ਤੋਂ ਇਲਾਵਾ ਹੋਰ ਕਿਸਾਨ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਬੇਲਾ ਕਾਲਜ ਦੇ ਫਿਜ਼ੀਕਲ ਸਾਇੰਸ ਵਿਭਾਗ ਨੇ ਕਰਵਾਇਆ ਰਾਸ਼ਟਰੀ ਵੈਬੀਨਾਰ ਅਗਲੀ ਖ਼ਬਰ ਸ੍ਰੀਮਦ ਭਾਗਵਤ ਕਥਾ ਦੌਰਾਨ ਸਤਪਾਲ ਸਿੰਘ ਪੂਨੀਆ ਦੇ ਗ੍ਰਹਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।