ਸਬ ਡਵੀਜ਼ਨ ਨੂਰਪੁਰ ਬੇਦੀ ਦੀ ਟੈਕਨੀਕਲ ਸਰਵਿਸ਼ਿਜ ਯੂਨੀਅਨ ਦੀ ਨਵੀਂ ਚੋਣ ਸਰਬਸੰਮਤੀ ਨਾਲ ਸੰਪੰਨ ਲਾਈਨਮੈਨ ਰਾਜਪਾਲ ਸਿੰਘ ਬਣੇ ਪ੍ਰਧਾਨ
ਨੂਰਪੁਰ ਬੇਦੀ, 2 ਅਕਤੂਬਰ (ਵਿੰਦਰਪਾਲ ਝਾਂਡੀਆਂ)-ਟੈਕਨੀਕਲ ਸਰਵਿਸਜ਼ ਯੂਨੀਅਨ ਭੰਗਲ ਦੀਆਂ 41ਵੀਆਂ ਚੋਣ ਸਰਗਰਮੀਆਂ ਤਹਿਤ ਅੱਜ ਸਬ ਡਵੀਜ਼ਨ ਨੂਰਪੁਰ ਬੇਦੀ ਦੀ ਨਵੀਂ ਚੋਣ ਸਰਬਸੰਮਤੀ ਨਾਲ ਕੀਤੀ ਗਈ। ਜਿਸ ਵਿਚ ਸਬ ਡਵੀਜ਼ਨ ਦੇ ਸਮੂਹ ਮੈਂਬਰਾਂ ਵਲੋਂ ਸ਼ਮੂਲੀਅਤ ਕੀਤੀ ਗਈ।
ਨੂਰਪੁਰ ਬੇਦੀ ਸਬ-ਡਵੀਜ਼ਨ ਦੀ ਨਵੀਂ ਚੋਣ ਦੌਰਾਨ ਚੁਣੇ ਗਏ ਅਹੁਦੇਦਾਰ ਸਾਂਝੀ ਤਸਵੀਰ ਮੌਕੇ। ਤਸਵੀਰ: ਵਿੰਦਰਪਾਲ ਝਾਂਡੀਆਂ।
03-10-2026