ਉਪ ਤਹਿਸੀਲ ਨੂਰਪੁਰ ਬੇਦੀ ਵਿਖੇ ਲੋਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕਿਸੇ ਵੀ ਤਰ੍ਹਾਂ ਦੀ ਦਿੱਕਤ : ਨਾਇਬ ਤਹਿਸੀਲਦਾਰ ਜਸਵਿੰਦਰ ਕੌਰ
ਨੂਰਪੁਰ ਬੇਦੀ, 2 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਉਪ ਤਹਿਸੀਲ ਨੂਰਪੁਰ ਬੇਦੀ ਵਿਖੇ ਆਮ ਲੋਕਾਂ ਨੂੰ ਸਰਕਾਰੀ ਕੰਮਕਾਜ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਨਾਇਬ ਤਹਿਸੀਲਦਾਰ ਮੈਡਮ ਜਸਵਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਜਾਣਕਾਰੀ ਦੇਣ ਮੌਕੇ ਮੈਡਮ ਜਸਵਿੰਦਰ ਕੌਰ ਨਾਇਬ ਤਹਿਸੀਲਦਾਰ। ਤਸਵੀਰ-ਢੀਂਡਸਾ
03-10-2026