ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੂਪਨਗਰ ਪੁਲਿਸ ਵਲੋਂ ਪਿੰਡ ਬਹਿਰਾਮਪੁਰ ਵਿਚ ਕਾਸੋ ਮੁਹਿੰਮ
ਰੂਪਨਗਰ, 5 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ. ਜੀ.
ਨਸ਼ਾ ਵਿਰੋਧੀ ਮੁਹਿੰਮ ਤਹਿਤ ਚਲਾਏ ਗਏ ਸਰਚ ਅਭਿਆਨ ਦੌਰਾਨ ਐੱਸ.ਐੱਸ.ਪੀ. ਮਨਿੰਦਰ ਸਿੰਘ ਨਾਲ ਹਰਸਿਮਰਤ ਸਿੰਘ ਸ਼ੇਤਰਾ ਅਤੇ ਹੋਰ ਪੁਲਿਸ ਅਧਿਕਾਰੀ ।
06-10-2026