ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ . ਸੁਭਾਸ਼ ਸ਼ਰਮਾ ਵਲੋਂ ਮਾਨਸਾ ’ ਚ ਹੱਤਿਆ ਦੀ ਘਟਨਾ ’ ਤੇ ਦੁੱਖ ਪ੍ਰਗਟ
ਨੰਗਲ, 14 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਮਾਨਸਾ ਵਿਖੇ ਨਸ਼ਾ ਵਿਰੋਧੀ ਸੰਘਰਸ਼ ਦੇ ਮੋਹਰੀ ਆਗੂ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਕੀਤੀ ਗਈ ਬੇਰਹਿਮ ਹੱਤਿਆ ’ਤੇ ਗਹਿਰੇ ਦੁੱਖ ਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਨੂੰਨ-ਵਿਵਸਥਾ ਨੂੰ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੱਤਾ ਹੈ।
ਡਾ. ਸੁਭਾਸ਼ ਸ਼ਰਮਾ
ਅਰੀਸੀਆ ਪਿਤਾ- ਜੈ ਕੁਮਾਰ ਮਾਤਾ- ਕਾਂਤਾ ਦੇਵੀ ਵਾਸੀ- ਪਿੰਡ ਹਰਦੋ-ਹਰੀਪੁਰ, ਸ੍ਰੀ ਅਨੰਦਪੁਰ ਸਾਹਿਬ।
15-10-2026