ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੀਆਂ ਵਿਦਿਆਰਥਣਾਂ ਨੇ ਖੇਤਰੀ ਯੁਵਕ ਮੇਲੇ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਮੋਰਿੰਡਾ, 21 ਅਕਤੂਬਰ (ਤਰਲੋਚਨ ਸਿੰਘ ਕੰਗ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੀਆਂ ਵਿਦਿਆਰਥਣਾਂ ਵਲੋਂ ਪਟਿਆਲਾ ਦੇ ਖੇਤਰੀ ਯੁਵਕ ਮੇਲੇ ਵਿਚ ਗਿੱਧੇ ਅਤੇ ਲੋਕ ਕਲਾਵਾਂ ਸ਼੍ਰੇਣੀ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਕੋਆਰਡੀਨੇਟਰ ਪ੍ਰੋ.
ਅਜੀਤ ਡੈਸਕ
22-10-2026