ਭਾਜਪਾ ਦੀ ਰੂਪਨਗਰ ਮੰਡਲ ਕਾਰਜਕਾਰਨੀ ਮੀਟਿੰਗ ’ ਚ ਸੰਗਠਨ ਦੀ ਮਜ਼ਬੂਤੀ ’ ਤੇ ਜ਼ੋਰ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਬੂਥ ਪੱਧਰ ’ਤੇ ਪਾਰਟੀ ਦਾ ਆਧਾਰ ਮਜ਼ਬੂਤ ਕਰਨ ਦਾ ਦਿੱਤਾ ਸੱਦਾ
ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਦੇ ਰੂਪਨਗਰ ਮੰਡਲ ਦੀ ਕਾਰਜਕਾਰਨੀ ਮੀਟਿੰਗ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਬੂਥ ਪੱਧਰ ’ਤੇ ਸੰਗਠਨ ਦੇ ਵਿਸਥਾਰ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਪੰਜਾਬ ਭਾਜਪਾ ਦੇ ਆਈ.
ਮੀਟਿੰਗ ਨੂੰ ਸੰਬੋਧਨ ਕਰ ਰਹੇ ਅਜੈਵੀਰ ਸਿੰਘ ਲਾਲਪੁਰਾ ਅਤੇ ਮੀਟਿੰਗ ਵਿਚ ਸ਼ਾਮਿਲ ਭਾਜਪਾ ਆਗੂ ਤੇ ਵਰਕਰ ।
26-10-2026