31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਹਾਦਸੇ ਦੌਰਾਨ ਇੱਕ ਮੌਤ, ਇਕ ਜ਼ਖ਼ਮੀ

ਭਰਤਗੜ੍ਹ, 30 ਅਕਤੂਬਰ (ਜਸਬੀਰ ਸਿੰਘ ਬਾਵਾ)-ਕੌਮੀ ਮਾਰਗ ’ਤੇ ਬਾਅਦ ਦੁਪਹਿਰ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਅਤੇ ਇੱਕ ਹੋਰ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਚੌਂਕੀ ਭਰਤਗੜ੍ਹ ਦੇ ਇੰਚਾਰਜ ਸਰਤਾਜ ਸਿੰਘ ਅਤੇ ਜਾਂਚ ਅਧਿਕਾਰੀ ਸੁਰਜੀਤ ਸਿੰਘ ਮੱਲ੍ਹੀ ਨੇ ਦੱਸਿਆ ਕਿ ਮ੍ਰਿਤਕ ਦੀ ਸ਼ਨਾਖ਼ਤ ਜੱਸੀ (62), ਵਾਸੀ: ਨੈਣਾਂ ਦੇਵੀ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ, ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਲਿਜਾਇਆ ਗਿਆ ਹੈ, ਉਕਤ ਹਾਦਸੇ ਦੇ ਦੂਜੇ ਜ਼ਖਮੀ ਨੂੰ ਲੋੜੀਂਦੇ ਇਲਾਜ ਲਈ ਚੰਡੀਗੜ੍ਹ ਭੇਜਿਆ ਗਿਆ ਹੈ, ਇਸਦੇ ਬਿਆਨ ਦਰਜ ਹੋਣ ਮਗਰੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾਕੇ ਲਾਸ਼ ਵਾਰਸਾਂ ਦੇ ਸਪੁਰਦ ਕਰ ਦਿੱਤੀ ਜਾਵੇਗੀ।

ਅਜੀਤ ਡੈਸਕ 31-10-2026

ਪਿਛਲੀ ਖ਼ਬਰ ਨੂਰਪੁਰ ਬੇਦੀ ਸਕੂਲ ਦੇ ਵਿਦਿਆਰਥੀਆਂ ਨੇ ਸੀ.ਸੀ.ਆਰ.ਟੀ. ਵਰਕਸ਼ਾਪ ਦੌਰਾਨ ਕੁਇਜ਼, ਭਾਸ਼ਨ ਤੇ ਪੇਂਟਿੰਗ ਮੁਕਾਬਲਿਆਂ ਵਿਚ ਲਿਆ... ਅਗਲੀ ਖ਼ਬਰ ਸ਼ਹੀਦ ਭਾਈ ਬੱਚਿਤਰ ਸਿੰਘ ਅਤੇ ਬੀਬੀ ਮੁਮਤਾਜ ਦੀ ਯਾਦ ਨੂੰ ਸਮਰਪਿਤ ਮਹਾਨ ਗੁਰਮਿਤ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।