01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਦੁੱਖ ਦਾ ਪ੍ਰਗਟਾਵਾ

ਨੂਰਪੁਰ ਬੇਦੀ, 31 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਬੀਤੇ ਦਿਨੀ ਅਵਤਾਰ ਸਿੰਘ ਕੰਗ ਪਿੰਡ ਮੁੰਨੇ (63) ਦਿਲ ਦੀ ਗਤੀ ਰੁਕਣ ਕਾਰਨ ਸਦੀਵੀ ਵਿਛੋੜਾ ਦੇ ਗਏ ਹਨ। ਉਹ ਏ.

ਅਜੀਤ ਡੈਸਕ 01-11-2026
ਨੂਰਪੁਰ ਬੇਦੀ, 31 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਬੀਤੇ ਦਿਨੀ ਅਵਤਾਰ ਸਿੰਘ ਕੰਗ ਪਿੰਡ ਮੁੰਨੇ (63) ਦਿਲ ਦੀ ਗਤੀ ਰੁਕਣ ਕਾਰਨ ਸਦੀਵੀ ਵਿਛੋੜਾ ਦੇ ਗਏ ਹਨ। ਉਹ ਏ.ਐੱਸ.ਆਈ. ਦਲਜੀਤ ਸਿੰਘ ਨੂਰਪੁਰ ਬੇਦੀ ਦੇ ਜੀਜਾ ਜੀ ਸਨ। ਉਨ੍ਹਾਂ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਹੀ ਨਹੀਂ ਸਗੋਂ ਸਾਰੇ ਇਲਾਕੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦੁੱਖ ਸਾਂਝਾ ਕਰਨ ਵਾਲਿਆਂ ਵਿਚ ਡੀ.ਐੱਸ.ਪੀ. ਜਸ਼ਨਦੀਪ ਸਿੰਘ ਮਾਨ ਸ੍ਰੀ ਅਨੰਦਪੁਰ ਸਾਹਿਬ, ਡੀ.ਐੱਸ.ਪੀ. ਰਾਜਪਾਲ ਸਿੰਘ ਗਿੱਲ ਰੂਪਨਗਰ, ਐੱਸ.ਐੱਚ.ਓ. ਪਵਨ ਕੁਮਾਰ, ਐੱਸ.ਐੱਚ.ਓ. ਸੰਨੀ ਖੰਨਾ, ਐੱਸ.ਐੱਚ.ਓ. ਜਤਿਨ ਕਪੂਰ, ਇੰਸਪੈਕਟਰ ਦਾਨਿਸ਼ਵੀਰ ਸਿੰਘ, ਇੰਸਪੈਕਟਰ ਰਾਹੁਲ ਸ਼ਰਮਾ, ਇੰਸਪੈਕਟਰ ਗੁਰਵਿੰਦਰ ਸਿੰਘ ਢਿੱਲੋਂ ਅਤੇ ਸਮੂਹ ਪੁਲਿਸ ਪ੍ਰਸ਼ਾਸਨ, ਸਰਪੰਚ ਨੂਰਪੁਰ ਬੇਦੀ ਨਿਰਮਲਾ ਦੇਵੀ, ਸਾਬਕਾ ਚੇਅਰਮੈਨ ਮਾਸਟਰ ਜਗਨਨਾਥ ਭੰਡਾਰੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸਰਾਜ ਸੈਣੀ, ਨਰਿੰਦਰ ਬੱਗਾ, ਯੋਗਰਾਜ ਧਾਂਦਲੀ, ਗੌਰਵ ਰਾਣਾ ਅਤੇ ਹੋਰਨਾਂ ਦੇ ਨਾਮ ਸ਼ਾਮਿਲ ਹਨ।
ਪਿਛਲੀ ਖ਼ਬਰ ਜ਼ਿਲ੍ਹਾ ਸਕੱਤਰ ਸੁਰਜੀਤ ਸਿੰਘ ਰਾਮਪੁਰ ਨੂੰ ਇਲਾਕੇ ਦੀਆਂ ਵੱਖ - ਵੱਖ ਸ਼ਖ਼ਸੀਅਤਾਂ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਸੀ . ਜੀ . ਸੀ . ਯੂਨੀਵਰਸਿਟੀ ਦੇ ਸਟਾਰਟਅੱਪ ਮੁਕਾਬਲੇ ਵਿਚ ਯਾਨਾ ਮਲਹੋਤਰਾ ਨੇ ਹਾਸਿਲ ਕੀਤਾ ਪਹਿਲਾ ਸਥਾਨ ਇਕਲੌਤੀ ਸਕੂਲੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।