ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
ਰੂਪਨਗਰ, 1 ਨਵੰਬਰ (ਸਤਨਾਮ ਸਿੰਘ ਸੱਤੀ)-ਜਨਗਣਨਾ-2027 ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ਵਿਚ ਲੋਕਾਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਹ ਮੁਹਿੰਮ ਪ੍ਰਿੰਸੀਪਲ ਜਨਗਣਨਾ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਡਾ.
ਸਵੈ-ਗਣਨਾ ਜਾਗਰੂਕਤਾ ਕੈਂਪ ਦੌਰਾਨ ਗੱਲਬਾਤ ਕਰ ਰਹੇ ਹਲਕਾ ਵਿਧਾਇਕ ਦਿਨੇਸ਼ ਚੱਢਾ ਤੇ ਜਾਣਕਾਰੀ ਦੇ ਰਹੇ ਪ੍ਰਬੰਧਕ।
02-11-2026