ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਦੇ ਤੀਜੇ ਪੜਾਅ ਦੀ ਪੰਜਵੀਂ ਮੰਜ਼ਿਲ ਪਾਇਆ ਲੈਂਟਰ ਡੇਰਾਬੱਸੀ ’ਚ 78 ਲੱਖ ਦੀ ਲਾਗਤ ਨਾਲ ਬਣਿਆ ਵਾਲਮੀਕਿ ਭਵਨ ਲੋਕ ਅਰਪਣ ਵਿਧਾਇਕ ਰੰਧਾਵਾ ਨੇ ਕੀਤਾ ਉਦਘਾਟਨ
ਡੇਰਾਬੱਸੀ, 1 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਵਿਖੇ ਵਾਲਮੀਕਿ ਸਮਾਜ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਾਂਝੇ ਭਵਨ ਦੀ ਲੋੜ ਨੂੰ ਪੂਰਾ ਕਰਦਿਆਂ ਕਰੀਬ 78 ਲੱਖ ਰੁ. ਦੀ ਲਾਗਤ ਨਾਲ ਉਸਾਰੇ ਗਏ ਨਵੇਂ ਵਾਲਮੀਕਿ ਭਵਨ ਨੂੰ ਲੋਕ ਅਰਪਣ ਕਰ ਦਿੱਤਾ।
ਡੇਰਾਬੱਸੀ ਦੇ ਵਾਲਮੀਕਿ ਮੁਹੱਲੇ ਵਿਖੇ ਉਸਾਰੇ ਗਏ ਨਵੇਂ ਵਾਲਮੀਕਿ ਭਵਨ ਦਾ ਨੀਹ ਪੱਥਰ ਰੱਖਦੇ ਹੋਏ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੇ ਨਗਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ। ਤਸਵੀਰ : ਰਣਬੀਰ ਸਿੰਘ ਪੜ੍ਹੀ
02-11-2026