10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਥਰਮਲ ਪਲਾਂਟ ਰੂਪਨਗਰ ਦੇ 800 ਤੋਂ ਵੱਧ ਕਾਮਿਆਂ ਲਈ ਇਤਿਹਾਸਕ ਖੁਸ਼ੀ ਦਾ ਮੌਕਾ - ਦਿਨੇਸ਼ ਚੱਢਾ ਸਰਕਾਰੀ ਮੁਲਾਜ਼ਮ ਬਣਨ ਤੋਂ ਬਾਅਦ ਪਹਿਲੀ ਦੀਵਾਲੀ ਦੀਆਂ ਦਿੱਤੀਆਂ ਮੁਬਾਰਕਾਂ

ਰੂਪਨਗਰ, 9 ਨਵੰਬਰ (ਸਤਨਾਮ ਸਿੰਘ ਸੱਤੀ)-ਥਰਮਲ ਪਲਾਂਟ ਰੂਪਨਗਰ ਵਿਖੇ ਪਿਛਲੇ 25 ਤੋਂ 30 ਸਾਲਾਂ ਤੋਂ ਠੇਕੇਦਾਰਾਂ ਅਧੀਨ ਨਾ-ਮਾਤਰ ਤਨਖ਼ਾਹਾਂ ’ਤੇ ਸੇਵਾਵਾਂ ਨਿਭਾਅ ਰਹੇ 800 ਤੋਂ ਵੱਧ ਕਾਮਿਆਂ ਲਈ ਇਸ ਵਾਰ ਦੀ ਦੀਵਾਲੀ ਵਿਸ਼ੇਸ਼ ਖੁਸ਼ੀਆਂ ਲੈ ਕੇ ਆਈ ਹੈ। ਸਰਕਾਰੀ ਮੁਲਾਜ਼ਮ ਬਣਨ ਤੋਂ ਬਾਅਦ ਇਨ੍ਹਾਂ ਕਾਮਿਆਂ ਦੀ ਇਹ ਪਹਿਲੀ ਦੀਵਾਲੀ ਹੈ।

ਪੱਕੇ ਹੋਏ ਮੁਲਾਜ਼ਮਾਂ ਨੂੰ ਦੀਵਾਲੀ ਮੌਕੇ ਮਿਠਾਈਆਂ ਵੰਡ ਰਹੇ ਵਿਧਾਇਕ ਦਿਨੇਸ਼ ਚੱਢਾ। 10-11-2026
ਰੂਪਨਗਰ, 9 ਨਵੰਬਰ (ਸਤਨਾਮ ਸਿੰਘ ਸੱਤੀ)-ਥਰਮਲ ਪਲਾਂਟ ਰੂਪਨਗਰ ਵਿਖੇ ਪਿਛਲੇ 25 ਤੋਂ 30 ਸਾਲਾਂ ਤੋਂ ਠੇਕੇਦਾਰਾਂ ਅਧੀਨ ਨਾ-ਮਾਤਰ ਤਨਖ਼ਾਹਾਂ ’ਤੇ ਸੇਵਾਵਾਂ ਨਿਭਾਅ ਰਹੇ 800 ਤੋਂ ਵੱਧ ਕਾਮਿਆਂ ਲਈ ਇਸ ਵਾਰ ਦੀ ਦੀਵਾਲੀ ਵਿਸ਼ੇਸ਼ ਖੁਸ਼ੀਆਂ ਲੈ ਕੇ ਆਈ ਹੈ। ਸਰਕਾਰੀ ਮੁਲਾਜ਼ਮ ਬਣਨ ਤੋਂ ਬਾਅਦ ਇਨ੍ਹਾਂ ਕਾਮਿਆਂ ਦੀ ਇਹ ਪਹਿਲੀ ਦੀਵਾਲੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਵਿਧਾਇਕ ਦਿਨੇਸ਼ ਚੱਢਾ ਨੇ ਸਮੂਹ ਮੁਲਾਜ਼ਮਾਂ ਨੂੰ ਸਰਕਾਰੀ ਮੁਲਾਜ਼ਮ ਬਣਨ ਦੀ ਵਧਾਈ ਦਿੰਦਿਆਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਮਿਆਂ ਨੇ ਆਪਣੀ ਜ਼ਿੰਦਗੀ ਦੇ 25 ਤੋਂ 30 ਸਾਲ ਬਹੁਤ ਹੀ ਘੱਟ ਤਨਖ਼ਾਹਾਂ ’ਤੇ ਠੇਕੇਦਾਰਾਂ ਅਧੀਨ ਕੰਮ ਕਰਦਿਆਂ (ਬਾਕੀ ਸਫ਼ਾ 8 ’ਤੇ)
ਪਿਛਲੀ ਖ਼ਬਰ ਲਟਕਦੀ ਮੰਗ ਨੂੰ ਮਿਲੀ ਮੰਜ਼ਿਲ , 175 ਸਫ਼ਾਈ ਕਾਮਿਆਂ ਨੂੰ ਮਿਲੇ ਨਿਯੁਕਤੀ ਪੱਤਰ ਦੀਵਾਲੀ ਤੋਂ ਪਹਿਲਾਂ ਹਰਜੋਤ ਬੈਂਸ ਨੇ ਦਿੱ... ਅਗਲੀ ਖ਼ਬਰ ਦੀਵਾਲੀ ਮੌਕੇ ਪਟਾਕਿਆਂ ਰਾਹੀਂ ਸ਼ੋਰ ਪ੍ਰਦੂਸ਼ਣ ਬਣਿਆ ਮਾਨਸਿਕ ਦੀਵਾਲੀਏਪਨ ਦਾ ਪ੍ਰਗਟਾਵਾ ਅੱਧੀ ਰਾਤ ਤੱਕ ਕੰਨ ਪਾੜ੍ਹਵੀਆਂ ਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।