17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਵਰਗੀ ਮਾਤਾ ਬਖ਼ਸ਼ੀਸ਼ ਕੌਰ ਦੀਆਂ ਅਸਤੀਆਂ ਗੁਰਦੁਆਰਾ ਪਤਾਲ ਪੁਰੀ ਸਾਹਿਬ ਵਿਖੇ ਜਲ ਪ੍ਰਵਾਹ

ਕੀਰਤਪੁਰ ਸਾਹਿਬ, 16 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਦੇ ਮਾਤਾ ਬਖ਼ਸ਼ੀਸ਼ ਕੌਰ ਜੋ ਕਿ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਦੀਆਂ ਅਸਥੀਆਂ ਪਰਿਵਾਰਿਕ ਮੈਂਬਰ ਅਤੇ ਸਾਕ ਸੰਬੰਧੀ ਸਤਲੁਜ ਦਰਿਆ ਵਿਚ ਜਲ ਪ੍ਰਵਾਹ ਕਰਨ ਲਈ ਗੁਰਦੁਆਰਾ ਸ੍ਰੀ ਪਤਾਲ ਪੁਰੀ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਅਸਥ ਘਾਟ ’ਤੇ ਅਰਦਾਸ ਕਰਨ ਉਪਰੰਤ ਅਸਥੀਆਂ ਸੇਜਲ ਅੱਖਾਂ ਨਾਲ ਸਤਲੁਜ ਦਰਿਆ ’ਤੇ ਬਣੇ ਅਸਥਘਾਟ ਤੋਂ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ।

ਅਜੀਤ ਡੈਸਕ 17-11-2026
ਕੀਰਤਪੁਰ ਸਾਹਿਬ, 16 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਦੇ ਮਾਤਾ ਬਖ਼ਸ਼ੀਸ਼ ਕੌਰ ਜੋ ਕਿ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਦੀਆਂ ਅਸਥੀਆਂ ਪਰਿਵਾਰਿਕ ਮੈਂਬਰ ਅਤੇ ਸਾਕ ਸੰਬੰਧੀ ਸਤਲੁਜ ਦਰਿਆ ਵਿਚ ਜਲ ਪ੍ਰਵਾਹ ਕਰਨ ਲਈ ਗੁਰਦੁਆਰਾ ਸ੍ਰੀ ਪਤਾਲ ਪੁਰੀ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਅਸਥ ਘਾਟ ’ਤੇ ਅਰਦਾਸ ਕਰਨ ਉਪਰੰਤ ਅਸਥੀਆਂ ਸੇਜਲ ਅੱਖਾਂ ਨਾਲ ਸਤਲੁਜ ਦਰਿਆ ’ਤੇ ਬਣੇ ਅਸਥਘਾਟ ਤੋਂ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਇਸ ਮੌਕੇ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਤੋਂ ਇਲਾਵਾ ਉਨ੍ਹਾਂ ਦੇ ਪਿਤਾ ਸੰਤੋਖ ਸਿੰਘ, ਕਰਨੈਲ ਸਿੰਘ ਭਾਊਵਾਲ ਕਿਲ੍ਹਾ ਅਨੰਦਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ, ਹੈੱਡ ਗ੍ਰੰਥੀ ਜਗਜੀਤ ਸਿੰਘ, ਗੁਰਮੀਤ ਸਿੰਘ, ਮਨਜੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਪਰਿਵਾਰ ਨਾਲ ਗੁਰਦੁਆਰਾ ਪਤਾਲ ਪੁਰ ਸਾਹਿਬ ਪਹੁੰਚ ਕੇ ਦੁੱਖ ਸਾਂਝਾ ਕੀਤਾ ।
ਪਿਛਲੀ ਖ਼ਬਰ ਇਲਾਕੇ ਦੀਆਂ ਅਨੇਕਾਂ ਸੜਕਾਂ 18 ਫੁੱਟ ਤੱਕ ਚੌੜੀਆਂ ਹੋਣ ਕਾਰਨ ਬਦਲਣ ਲੱਗੀ ਇਲਾਕੇ ਦੀ ਨੁਹਾਰ ਅਗਲੀ ਖ਼ਬਰ ਅਜੈਵੀਰ ਸਿੰਘ ਲਾਲਪੁਰਾ ਵਲੋਂ ਮਨੋਜ ਤਿਵਾੜੀ ਨਾਲ ਮੁਲਾਕਾਤ ਪੰਜਾਬੀ ਸਿਨੇਮਾ ਦੇ ਮੁੱਦਿਆਂ ’ ਤੇ ਹੋਈ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।