22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਯੁਵਕ ਸੇਵਾਵਾਂ ਕਲੱਬ ਘਨੌਲੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਵਾਂ ਖ਼ੂਨਦਾਨ ਕੈਂਪ 24 ਨੂੰ

ਘਨੌਲੀ, 21 ਨਵੰਬਰ (ਜਸਵੀਰ ਸਿੰਘ ਸੈਣੀ)-ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੁਵਕ ਸੇਵਾਵਾਂ ਕਲੱਬ ਘਨੌਲੀ ਵਲੋਂ 7ਵਾਂ ਖ਼ੂਨਦਾਨ ਕੈਂਪ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਘਨੌਲੀ ਸਾਹਿਬ ਦੇ ਸਾਹਮਣੇ ਵਾਲੀ ਥਾਂ ’ਤੇ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਕਲੱਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਖ਼ੂਨਦਾਨ ਕੈਂਪ 24 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ।

ਅਜੀਤ ਡੈਸਕ 22-11-2026

ਪਿਛਲੀ ਖ਼ਬਰ ਪੀ. ਐਮ. ਸ੍ਰੀ ਸਕੂਲ ਨੂਰਪੁਰ ਬੇਦੀ ਦੇ ਵਿਦਿਆਰਥੀ 5 ਰੋਜ਼ਾ ਵਿੱਦਿਅਕ ਟੂਰ ਲਈ ਰਾਜਸਥਾਨ ਰਵਾਨਾ ਅਗਲੀ ਖ਼ਬਰ ਨਗਰ ਕੌਸ਼ਲ ਦੇ ਸਾਬਕਾ ਵਾਈਸ ਪ੍ਰਧਾਨ ਭੂਰੇ ਨੂੰ ਸਦਮਾ, ਭਰਾ ਦਾ ਇੰਗਲੈਂਡ ’ਚ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।