ਪੀ. ਪੀ. ਐਸ. ਸੀ. ਭਰਤੀ ਬੇਨਿਯਮੀਆਂ ’ਤੇ ਕੇਜਰੀਵਾਲ ਤੇ ਭਗਵੰਤ ਮਾਨ ਦੀ ਚੁੱਪੀ ਕਈ ਸਵਾਲ ਖੜ੍ਹੇ ਕਰਦੀ ਹੈ-ਡਾ. ਚੀਮਾ
ਰੂਪਨਗਰ, 22 ਨਵੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੀ.
ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਡਾ: ਦਲਜੀਤ ਸਿੰਘ ਚੀਮਾ ਨਾਲ ਹੋਰ ਆਗੂ।
23-11-2026