25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਖਟਾਣਾ ਸਕੂਲ ਵਿਖੇ ਸਕੂਲ ਦੀ ਸੁੰਦਰਤਾ ਅਤੇ ਹਰਿਆ ਭਰਿਆ ਰੱਖਣ ਲਈ ਗ੍ਰਾਮ ਪੰਚਾਇਤ ਨੇ ਬੂਟੇ ਲਗਾਏ

ਨੂਰਪੁਰ ਬੇਦੀ, 25 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਖਟਾਣਾ ਵਿਖੇ ਸਕੂਲ ਨੂੰ ਹੋਰ ਸੁੰਦਰ, ਹਰਿਆ-ਭਰਿਆ ਅਤੇ ਆਕਰਸ਼ਕ ਬਣਾਉਣ ਦੇ ਉਦੇਸ਼ ਨਾਲ ਗ੍ਰਾਮ ਪੰਚਾਇਤ ਵਲੋਂ ਸਕੂਲ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਉਪਰਾਲੇ ਨਾਲ ਸਕੂਲ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਵਿਚ ਮਦਦ ਮਿਲੇਗੀ।

ਅਜੀਤ ਡੈਸਕ 26-11-2026
ਨੂਰਪੁਰ ਬੇਦੀ, 25 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਖਟਾਣਾ ਵਿਖੇ ਸਕੂਲ ਨੂੰ ਹੋਰ ਸੁੰਦਰ, ਹਰਿਆ-ਭਰਿਆ ਅਤੇ ਆਕਰਸ਼ਕ ਬਣਾਉਣ ਦੇ ਉਦੇਸ਼ ਨਾਲ ਗ੍ਰਾਮ ਪੰਚਾਇਤ ਵਲੋਂ ਸਕੂਲ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਉਪਰਾਲੇ ਨਾਲ ਸਕੂਲ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਵਿਚ ਮਦਦ ਮਿਲੇਗੀ। ਸਕੂਲ ਸਟਾਫ਼ ਵਲੋਂ ਗ੍ਰਾਮ ਪੰਚਾਇਤ ਦੇ ਇਸ ਸ਼ਲਾਘਾਯੋਗ ਅਤੇ ਵਾਤਾਵਰਣ ਪ੍ਰਤੀ ਸੁਹਿਰਦ ਉਪਰਾਲੇ ਲਈ ਸਮੂਹ ਪੰਚਾਇਤ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ’ਤੇ ਸਰਪੰਚ ਕਰਮਜੀਤ ਕੌਰ ਹਰੀਪੁਰ ਫੂਲੜੇ, ਕਮਲ ਕਿਸੌਰ, ਮਾਸਟਰ ਕੁਲਵੰਤ ਸਿੰਘ ਟੱਪਰੀਆਂ, ਰਣਜੀਤ ਸਿੰਘ, ਅਮਨਦੀਪ ਕੌਰ, ਬਲਵਿੰਦਰ ਕੌਰ, ਕਸ਼ਮੀਰ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਨਹਿਰ ਦਾ ਪਾਣੀ ਪ੍ਰਦੂਸ਼ਿਤ ਹੋਣ ਕਾਰਨ ਹਜ਼ਾਰਾਂ ਮੱਛੀਆਂ ਮਰੀਆਂ ਉਡਾਰੀ ਮਾਰ ਅਫ਼ਸਰ ਵੀ ਨਾਸੂਰ ਸਮੱਸਿਆ : ਸੱਚਦੇਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।