27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰਦਰਸ਼ਨ ਸਿੰਘ ਜੋਗਾ ਅਕਾਲੀ ਦਲ ਸਰਕਲ ਮੋਰਿੰਡਾ ਦੇ ਪ੍ਰਧਾਨ ਨਿਯੁਕਤ

ਮੋਰਿੰਡਾ, 27 ਨਵੰਬਰ (ਪ੍ਰਿਤਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਦਰਸ਼ਨ ਸਿੰਘ ਜੋਗਾ ਦੀਆਂ ਪਾਰਟੀ ਪ੍ਰਤੀ ਸਰਗਰਮੀਆਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਸਰਕਲ ਮੋਰਿੰਡਾ (ਐਸ. ਸੀ.

ਅਜੀਤ ਡੈਸਕ 28-11-2026
ਮੋਰਿੰਡਾ, 27 ਨਵੰਬਰ (ਪ੍ਰਿਤਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਦਰਸ਼ਨ ਸਿੰਘ ਜੋਗਾ ਦੀਆਂ ਪਾਰਟੀ ਪ੍ਰਤੀ ਸਰਗਰਮੀਆਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਸਰਕਲ ਮੋਰਿੰਡਾ (ਐਸ. ਸੀ. ਵਿੰਗ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਵਲੋਂ ਗੁਰਦਰਸ਼ਨ ਸਿੰਘ ਜੋਗਾ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਗੁਰਦਰਸ਼ਨ ਸਿੰਘ ਜੋਗਾ ਦੀਆਂ ਪਾਰਟੀ ਪ੍ਰਤੀ ਸਰਗਰਮੀਆਂ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਮਲਕੀਤ ਸਿੰਘ ਚੱਕਲ ਸਾਬਕਾ ਡਾਇਰੈਕਟਰ, ਬਲਦੇਵ ਸਿੰਘ ਸਾਬਕਾ ਸਰਪੰਚ ਖੈਰਪੁਰ, ਸੁਰਜੀਤ ਸਿੰਘ ਤਾਜਪੁਰਾ ਸਾਬਕਾ ਸਰਪੰਚ ਆਦਿ ਅਕਾਲੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ੀ ਦੇ ਰਾਜ ਪੱਧਰੀ ਗਤਕਾ ਮੁਕਾਬਲਿਆਂ ਵਿਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਦਾ ਵਧੀਆ ਪ੍ਰਦਰਸ਼ਨ ਅਗਲੀ ਖ਼ਬਰ ਮਧੂਵਨ ਵਾਟਿਕਾ ਪਬਲਿਕ ਸਕੂਲ ਦੀ 21ਵੀਂ ਸਪੋਰਟਸ ਮੀਟ ਦਾ ਸ਼ਾਨਦਾਰ ਆਗਾਜ਼, ਖਿਡਾਰੀਆਂ ਨੇ ਦਿਖਾਇਆ ਦਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।