21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਦਸਮੇਸ਼ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਸਮਾਗਮ 'ਵਿਰਾਸਤ-ਏ-ਪੰਜਾਬ' ਕੱਲ੍ਹ

ਅਜੀਤ ਡੈਸਕ 23-01-2026
ਬਾਬਾ ਬਕਾਲਾ ਸਾਹਿਬ, 22 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਦਸਮੇਸ਼ ਪਬਲਿਕ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਵਲੋਂ 23ਵੇਂ ਸਾਲ ਵਿਚ ਪ੍ਰਵੇਸ਼ ਕਰਨ ਦੀ ਖੁਸ਼ੀ ਵਿਚ ਸਲਾਨਾ ਸਮਾਗਮ 'ਵਿਰਾਸਤ-ਏ-ਪੰਜਾਬ' 24 ਜਨਵਰੀ, ਦਿਨ ਸ਼ਨੀਵਾਰ ਨੂੰ ਸਕੂਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ: ਕੁਲਬੀਰ ਸਿੰਘ ਮਾਨ ਅਤੇ ਪਿ੍ੰਸੀਪਲ ਹਰਵਿੰਦਰ ਕੌਰ ਨੇ ਦੱਸਿਆ ਹੈ ਕਿ ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ, ਜਿਸ ਵਿਚ ਗਿੱਧਾ, ਭੰਗੜਾ, ਫੈਂਸੀ ਡਰੈੱਸ ਸ਼ੋਅ ਅਤੇ ਹੋਰ ਗਤੀਵਿਧੀਆਂ ਪੇਸ਼ ਕੀਤੀਆਂ ਜਾਣਗੀਆਂ | ਇਸ ਮੌਕੇ ਬੱਚਿਆਂ ਨੂੰ ਇਨਾਮ ਵੰਡੇ ਜਾਣਗੇ |
ਪਿਛਲੀ ਖ਼ਬਰ ਬੀ. ਐੱਲ. ਓ. ਰਾਸ਼ਟਰੀ ਵੋਟਰ ਦਿਵਸ ਅੱਜ ਮਨਾਉਣਗੇ ਅਗਲੀ ਖ਼ਬਰ 23ਵਾਂ ਬਲਵਿੰਦਰ-ਕੁਲਵੰਤ ਯਾਦਗਾਰੀ ਹਾਕੀ ਟੂਰਨਾਮੈਂਟ ਹੁਣ 5,6,7 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।