20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪਰਮਜੀਤ ਸਿੰਘ ਢਿੱਲੋਂ ਵਿਧਾਨ ਸਭਾ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਪੰਚਾਇਤ ਵਲੋਂ ਸਨਮਾਨਿਤ <br/>

ਅਜੀਤ ਡੈਸਕ 23-01-2026
ਓਠੀਆਂ, 22 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆ ਆਦਮੀ ਪਾਰਟੀ ਦੇ ਧੜੱਲੇਦਾਰ ਆਗੂ ਪਰਮਜੀਤ ਸਿੰਘ ਢਿੱਲੋ ਪਿੰਡ ਤੱਲੇ ਨੂੰ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦਾ ਟ੍ਰੇਡ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰਨ 'ਤੇ ਉਨ੍ਹਾਂ ਨੂੰ ਪਿੰਡ ਤੱਲਾ ਦੇ ਸਰਪੰਚ ਜਗਬੀਰ ਸਿੰਘ ਅਤੇ ਸਮੂੰਹ ਪੰਚਾਇਤ ਵਲੋਂ ਗੁਰੂ ਘਰ ਦੀ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਅਤੇ 'ਆਪ' ਦੇ ਵਰਕਰਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਬਲਾਕ ਇੰਚਾਰਜ ਫਤਿਹਬੀਰ ਸਿੰਘ, ਬਲਵਿੰਦਰ ਸਿੰਘ, ਪਰਮਜੀਤ ਸਿੰਘ, ਇਕਬਾਲ ਸਿੰਘ, ਸੁਖਰਾਜ ਸਿੰਘ, ਜਗਦੀਸ਼ ਸਿੰਘ, ਗੁਰਦੇਵ ਸਿੰਘ, ਪਰਮਿੰਦਰ ਸਿੰਘ, ਪ੍ਰਦੀਪ ਸਿੰਘ, ਰਾਮ ਸਿੰਘ ਆਦਿ ਹਾਜ਼ਰ ਸਨ!

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ 27 ਨੂੰ ਜਾਵੇਗਾ ਮਨਾਇਆ -ਬਾਬਾ ਦਰਸ਼ਨ ਸਿ... ਅਗਲੀ ਖ਼ਬਰ ਰਣਬੀਰ ਸਿੰਘ ਦੋਲੋਨੰਗਲ ਵਲੋਂ ਬਿਆਸ ਸਕੂਲ ਨੂੰ ਵੱਡੀ ਐੱਲ. ਈ. ਡੀ. ਸਮਾਰਟ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।