16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪੰਜਾਬ ਯੂਥ ਕਾਂਗਰਸ ਬਲਾਕ ਪੱਧਰ ਦੀਆਂ ਚੋਣਾਂ ਦੇ ਸੰਬੰਧ ਵਿਚ ਕਾਂਗਰਸੀ ਵਰਕਰਾਂ ਦੀ ਮੀਟਿੰਗ

ਅਜੀਤ ਡੈਸਕ 29-01-2026
ਰਈਆ, 28 ਜਨਵਰੀ (ਸ਼ਰਨਬੀਰ ਸਿੰਘ ਕੰਗ)-ਪੰਜਾਬ ਯੂਥ ਕਾਂਗਰਸ ਦੀਆਂ ਬਲਾਕ ਪੱਧਰ ਦੀਆਂ ਹੋ ਰਹੀਆਂ ਚੋਣਾਂ ਦੇ ਸੰਬੰਧ ਵਿਚ ਹਲਕਾ ਬਾਬਾ ਬਕਾਲਾ ਦੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਜੱਸਪੁਨੀਤ ਸਿੰਘ ਦੀ ਅਗਵਾਈ ਹੇਠ ਫੋਰਸੀਜਨ ਪੈਲਿਸ ਰਈਆ ਵਿਖੇ ਹੋਏ ਜਿਸ ਵਿਚ ਜਸਬੀਰ ਸਿੰਘ ਡਿੰਪਾ ਦੇ ਸਪੁੱਤਰ ਉਪਦੇਸ਼ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸਰਬਸੰਮਤੀ ਨਾਲ ਬਲਾਕ ਬਾਬਾ ਬਕਾਲਾ ਸਾਹਿਬ ਲਈ ਪ੍ਰਧਾਨਗੀ ਦੇ ਉਮੀਦਵਾਰ ਸੁਖਪ੍ਰੀਤ ਸਿੰਘ ਸੁੱਖ ਰੰਧਾਵਾ, ਬਲਾਕ ਰਈਆ ਤੋਂ ਉਮੀਦਵਾਰ ਸਤਨਾਮ ਸਿੰਘ ਤੇ ਬਲਾਕ ਜਲਾਲਾਬਾਦ ਤੋਂ ਉਮੀਦਵਾਰ ਜਗਦੇਵ ਸਿੰਘ ਦੇ ਹੱਕ ਵਿਚ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਗਿਆ ਤੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਗਈ ਕਿ ਇਨ੍ਹਾਂ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਕਾਮਯਾਬ ਕਰਨ |

ਪਿਛਲੀ ਖ਼ਬਰ ਦਿੱਲੀ ਮੋਰਚੇ ਦੀ ਟਰੈਕਟਰ ਪਰੇਡ ਦੀ ਪੰਜਵੀਂ ਵਰ੍ਹੇਗੰਢ ਮੌਕੇ ਵੱਖ-ਵੱਖ ਜਥੇਬੰਦੀਆਂ ਵਲੋਂ ਅਜਨਾਲਾ ਖੇਤਰ 'ਚ ਕੀਤਾ ਟਰੈਕਟ... ਅਗਲੀ ਖ਼ਬਰ ਕਿਸਾਨੀ ਮੰਗਾਂ ਦੇ ਹੱਕ ਵਿਚ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।