22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਟ੍ਰੈਫਿਕ ਇੰਚਾਰਜ ਦਿਲਜੀਤ ਸਿੰਘ ਗੁਰਾਇਆ ਦਾ ਸਨਮਾਨ <br/>

ਅਜੀਤ ਡੈਸਕ 18-02-2026

ਬਾਬਾ ਬਕਾਲਾ ਸਾਹਿਬ, 17 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਦੀ ਸਿਰਮੌਰ ਨਾਮਵਰ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਨਾਲ ਜੁੜੀ ਸਾਹਿਤਕ ਸੰਸਥਾ ਲੇਖਕ ਅਦਾਕਾਰ ਕਲਾ ਮੰਚ ਵਲੋਂ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਦਲਜੀਤ ਸਿੰਘ ਗੁਰਾਇਆ ਨੂੰ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸਮਾਜ ਸੇਵੀ ਕੰਮਾਂ ਬਦਲੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਕਲਾ ਮੰਚ ਦੇ ਸਰਪ੍ਰਸਤ ਕਵੀ ਅਜੈਬ ਸਿੰਘ ਬੋਦੇਵਾਲ, ਸੰਚਾਲਕ ਸਕੱਤਰ ਸਿੰਘ ਪੁਰੇਵਾਲ, ਜਰਨਲ ਸਕੱਤਰ ਲਖਵਿੰਦਰ ਸਿੰਘ ਉੱਪਲ ਨੇ ਉਨ੍ਹਾਂ ਨੂੰ ਫ਼ੀਲਡ ਪੱਤਰਕਾਰ ਐਸੋਸ਼ੀਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਵਲੋਂ ਪ੍ਰਕਾਸ਼ਿਤ ਨਵੇਂ ਸਾਲ ਦੀ ਡਾਇਰੀ ਵੀ ਭੇਟ ਕੀਤੀ | ਇਸ ਮੌਕੇ ਏ. ਐੱਸ. ਆਈ., ਸੋਹਣ ਸਿੰਘ ਹੈੱਡ ਕਾਂਸਟੇਬਲ ਸਲਵੰਤ ਸਿੰਘ, ਲੇਡੀ ਕਾਂਸਟੇਬਲ ਲਵਪ੍ਰੀਤ ਕੌਰ, ਪਵਨਵੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਿੰਦਰ ਸਿੰਘ ਰੰਗਰੇਟਾ ਨੇ ਮੰਗੀ ਮੁਆਫ਼ੀ <br/> ਅਗਲੀ ਖ਼ਬਰ ਮਹਿਲਾ ਆਗੂ ਬੀਬੀ ਰਾਜਵਿੰਦਰ ਕੌਰ ਆਪਣੀਆਂ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।