03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮਜੀਠਾ ਵਿਖੇ ਨੌਜਵਾਨ ਸੇਵਕ ਸਭਾ ਨੇ ਮਹਾਂ ਸ਼ਿਵਰਾਤਰੀ ਨੂੰ ਸਮਰਪਿਤ ਪ੍ਰੋਗਰਾਮ ਕਰਾਇਆ <br/>

ਅਜੀਤ ਡੈਸਕ 20-02-2026
ਮਜੀਠਾ, 19 ਫਰਵਰੀ (ਮਨਿੰਦਰ ਸਿੰਘ ਸੋਖੀ)-ਮਜੀਠਾ ਵਿਖ ਨੌਜਵਾਨ ਸੇਵਕ ਸਭਾ ਵਲੋਂ ਮਹਾਂ ਸ਼ਿਵਰਾਤਰੀ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਕਰਾਇਆ ਗਿਆ | ਜਿਸ ਵਿਚ ਯੋਗੀ ਦਿਆਲ ਨਾਥ ਵਲੋਂ ਸਤਿਸੰਗ ਕੀਤਾ ਗਿਆ ਅਤੇ ਸ਼ਿਵ ਭਗਤਾਂ ਵਲੋਂ ਭਜਨ ਗਾ ਕੇ ਭਗਵਾਨ ਸ਼ਿਵ ਅਤੇ ਮਾਤਾ ਪਾਰਵਾਤੀ ਦੇ ਵਿਆਹ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ | ਇਸ ਪ੍ਰੋਗਰਾਮ ਵਿਚ ਬਿਕਰਮ ਸਿੰਘ ਮਜੀਠੀਆ ਅਤੇ ਵਿਧਾਇਕ ਗਨੀਵ ਕੌਰ ਮਜੀਠੀਆ ਦੇ ਸਿਆਸੀ ਸਕੱਤਰ ਐਡਵੋਕੇਟ ਰਾਕੇਸ਼ ਪ੍ਰਾਸ਼ਰ ਸਾਥੀਆਂ ਸਮੇਤ ਸ਼ਾਮਿਲ ਹੋਏ | ਇਸ ਮੌਕੇ ਸਾਬਕਾ ਪ੍ਰਧਾਨ ਕੌਂਸਲਰ ਤਰੁਨ ਕੁਮਾਰ ਅਬਰੋਲ, ਸੀਨੀਅਰ ਮੀਤ ਪ੍ਰਧਾਨ ਪਿ੍ੰਸ ਨਈਅਰ, ਅਜੈ ਚੋਪੜਾ, ਬਿੱਲਾ ਸ਼ਾਹ ਆੜ੍ਹਤੀਆ, ਸਾਬਕਾ ਸਰਪੰਚ ਜਤਿੰਦਰਪਾਲ ਸਿੰਘ ਹਮਜਾ, ਕਿ੍ਸ਼ਨ ਨਈਅਰ, ਸ਼ੈਂਕੀ ਅਰੋੜਾ, ਰੂਬਲ, ਹਰਸ਼ ਬੇਕਰੀ ਵਾਲਾ, ਸੰਨੀ, ਰਾਜਾ ਮਜੀਠਾ, ਜੌਲੀ, ਕੁਲਜੀਤ ਸਿੰਘ ਬੁਰਜ ਸਮੇਤ ਵੱਡੀ ਗਿਣਤੀ ਵਿਚ ਸ਼ਿਵ ਭਗਤ ਸ਼ਾਮਿਲ ਸਨ |

ਪਿਛਲੀ ਖ਼ਬਰ ਸਰਪੰਚ ਰੋਜ਼ੀ ਬੱਲ ਵਲੋਂ ਮਜੀਠੀਆ ਦਾ ਵਿਸ਼ੇਸ਼ ਸਨਮਾਨ ਪਾਰਟੀ ਵਰਕਰਾਂ ਵਲੋਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਵੱਡੀਆ... ਅਗਲੀ ਖ਼ਬਰ ਪੰਜਾਬ ਨੂੰ ਡਾਇਲਾਗ ਦੀ ਨਹੀਂ ਡਲਿਵਰੀ ਦੀ ਲੋੜ-ਮਜੀਠੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।