ਵਿਧਾਇਕ ਦਲਬੀਰ ਸਿੰਘ ਟੌਂਗ ਨੇ ਐੱਨ. ਸੀ. ਸੀ. ਕੈਡਿਟਾਂ ਨੂੰ ਕੀਤਾ ਸਨਮਾਨਿਤ <br/>
ਅਜੀਤ ਡੈਸਕ
20-02-2026
ਉਸ ਨੂੰ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਏਅਰ ਚੀਫ ਮਾਰਸ਼ਲ ਡੀ.ਜੀ ਸੀ.ਸੀ. ਤੇ ਹੋਰ ਉੇਚ ਅਧਿਕਾਰੀਆਂ ਨੂੰ ਮਿਲਣ ਦਾ ਮੌਕੇ ਮਿਲਿਆ ਹੈ ਤੇ ਇਨ੍ਹਾਂ ਕੈਡਿਟਾਂ ਨੂੰ ਪੰਜਾਬ ਦੇ ਰਾਜਪਾਲ ਵਲੋਂ ਚੰਡੀਗੜ੍ਹ ਵਿਖੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਨੇ 24 ਪੰਜਾਬ ਬਟਾਲੀਅਨ ਐੱਨ.ਸੀ.ਸੀ. ਅੰਮਿ੍ਤਸਰ ਦੇ ਕਮਾਂਡਿੰਗ ਆਫਿਸਰ ਕਰਨਲ ਪੀ. ਐੱਸ. ਰਿਆੜ, ਐਡਮ ਆਫਿਸਰ ਕਰਨਲ ਸੁਨੀਤ ਕੋਤਵਾਲ, ਐੱਸ. ਐੱਮ. ਅਤੇ ਸਮੂਹ ਯੂਨਿਟ ਇੰਸਟਰਕਟਰਾਂ ਵਲੋਂ ਨਿਭਾਈ ਵਿਸ਼ੇਸ਼ ਭੂਮਿਕਾ ਲਈ ਧੰਨਵਾਦ ਕੀਤਾ ਗਿਆ |