30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮੱਤੇਵਾਲ ਦੇ ਗੁਰਦੁਆਰਾ ਸਾਹਿਬ ਵਿਚ ਨਵਾਂ ਨਿਸ਼ਾਨ ਸਾਹਿਬ ਚੜ੍ਹਾਇਆ <br/>

ਅਜੀਤ ਡੈਸਕ 22-02-2026
ਮੱਤੇਵਾਲ, 21 ਫਰਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਮੱਤੇਵਾਲ ਵਿਚਲੇ ਗੁਰਦੁਆਰਾ ਸਾਹਿਬ ਵਿਚ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਵੇਂ ਨਿਸ਼ਾਨ ਸਾਹਿਬ ਦੀ ਕਾਰਸੇਵਾ ਕਰਵਾਈ ਗਈ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਦੱਸਿਆ ਕਿ ਇਹ ਨਿਸ਼ਾਨ ਸਾਹਿਬ ਨਵੀਂ ਤਕਨੀਕ ਨਾਲ ਤਿਆਰ ਕੀਤਾ ਗਿਆ ਹੈ | ਇਸ ਮੌਕੇ ਸੁਖਦੇਵ ਸਿੰਘ ਮੱਤੇਵਾਲ ਸਾਬਕਾ ਸਰਪੰਚ, ਬਾਬਾ ਕਰਮ ਸਿੰਘ, ਬੂਟਾ ਸਿੰਘ, ਮੁਖਤਾਰ ਸਿੰਘ, ਗੁਰਦੇਵ ਸਿੰਘ, ਬਲਵਿੰਦਰ ਸਿੰਘ, ਮਲੂਕ ਸਿੰਘ, ਨਰਿੰਦਰ ਸਿੰਘ, ਸਤਿਨਾਮ ਸਿੰਘ, ਸੰਤੋਖ ਸਿੰਘ, ਹਰਭਿੰਦਰ ਸਿੰਘ, ਸਰਦੂਲ ਸਿੰਘ, ਝਿਲਮਿਲ ਸਿਬ, ਨਿਸ਼ਾਨ ਸਿੰਘ, ਸੁਖਵਿੰਦਰ ਸਿੰਘ, ਪਰਗਟ ਸਿੰਘ ਅਤੇ ਸਮੂਹ ਸਾਧਸੰਗਤ ਮੱਤੇਵਾਲ ਮੌਜੂਦ ਸੀ |

ਪਿਛਲੀ ਖ਼ਬਰ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 'ਤੇ ਕਰਵਾਏ ਮੁਕਾਬਲੇ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੋ ਰੋਜ਼ਾ ਢਾਡੀ ਤੇ ਕੀਰਤਨ ਦਰਬਾਰ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।